ਪੜਚੋਲ ਕਰੋ

ਅੰਮ੍ਰਿਤਸਰ ਜਾ ਰਹੇ ਪਰਿਵਾਰ ਦੀ ਕਾਰ ਟਰੱਕ 'ਚ ਵੱਜੀ, ਮਾਪਿਆਂ ਦੀ ਮੌਤ, ਪੁੱਤਰ ਗੰਭੀਰ

ਸਵੇਰੇ ਅੱਠ ਕੁ ਵਜੇ ਕਰਤਾਰਪੁਰ ਸਥਿਤ ਢਾਬੇ ਕੋਲੋਂ ਲੰਘਦਿਆਂ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਸਾਈਡ ਮਾਰ ਦਿੱਤੀ। ਇਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਸੜਕ ਕੰਢੇ ਖੜ੍ਹੇ ਟਰੱਕ ਵਿੱਚ ਜਾ ਵੱਜੀ।

ਜਲੰਧਰ: ਇੱਥੋਂ ਨੇੜਲੇ ਕਸਬੇ ਕਰਤਾਰਪੁਰ ਕੋਲ ਕਾਰ ਦੇ ਟਰੱਕ ਵਿੱਚ ਵੱਜਣ ਕਾਰਨ ਪਤੀ-ਪਤਨੀ ਦੀ ਮੌਤ ਹੋਣ ਦੀ ਖ਼ਬਰ ਹੈ। ਘਟਨਾ ਵਿੱਚ ਮ੍ਰਿਤਕਾਂ ਦੇ ਪੁੱਤਰ ਨੂੰ ਵੀ ਕਾਫੀ ਸੱਟਾਂ ਵੱਜੀਆਂ। ਮ੍ਰਿਤਕਾਂ ਦੀ ਸ਼ਨਾਖ਼ਤ ਰਜੀਵ ਸੋਢੀ ਤੇ ਕੀਰਤੀ ਸੋਢੀ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਦੇ ਫੁੱਲਾਂ ਵਾਲਾ ਚੌਕ ਇਲਾਕੇ ਦੇ ਵਸਨੀਕ ਸਨ। ਥਾਣਾ ਕਾਰਤਾਪੁਰ ਦੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਤੇ ਏਐਸਆਈ ਬੋਧ ਰਾਜ ਮੁਤਾਬਕ ਜ਼ਖ਼ਮੀ ਕਾਰ ਚਾਲਕ ਹਿਮਾਂਸ਼ੂ ਸੋਢੀ ਨੇ ਦੱਸਿਆ ਕਿ ਉਹ ਆਪਣੇ ਮਾਤਾ ਪਿਤਾ ਨਾਲ ਆਪਣੀ ਵੈਗਨ ਆਰ ਕਾਰ (ਪੀ ਬੀ 02 ਏਪੀ 0792) ਰਾਹੀਂ ਦਿੱਲੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਅੰਮ੍ਰਿਤਸਰ ਪਰਤ ਰਹੇ ਸਨ। ਅੱਜ ਸਵੇਰੇ ਅੱਠ ਕੁ ਵਜੇ ਕਰਤਾਰਪੁਰ ਸਥਿਤ ਢਾਬੇ ਕੋਲੋਂ ਲੰਘਦਿਆਂ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਸਾਈਡ ਮਾਰ ਦਿੱਤੀ। ਇਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਸੜਕ ਕੰਢੇ ਖੜ੍ਹੇ ਟਰੱਕ ਵਿੱਚ ਜਾ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਨੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਹੈ। ਉਸ ਦੇ ਮਾਪਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

ਲੇਡੀ ਸਬ-ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Embed widget