ਪੜਚੋਲ ਕਰੋ

ਅੰਮ੍ਰਿਤਸਰ: ਕਚਹਿਰੀ ਜਾਂਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਬ ਡਵੀਜ਼ਨ ਅਧੀਨ ਪੈਂਦੇ ਕਸਬਾ ਬੁਤਾਲਾ ਨੇੜਲੇ ਪਿੰਡ ਕੰਮੋਕੇ ਦੇ ਸਾਬਕਾ ਸਰਪੰਚ ਮਨਮੋਹਨ ਸਿੰਘ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਸਰਪੰਚ ਦੇ ਹੀ ਪਿੰਡ ਦੇ ਲਖਵਿੰਦਰ ਸਿੰਘ ਨੇ ਕੀਤਾ ਹੈ। ਮਨਮੋਹਨ ਸਿੰਘ ਦੇ ਛੇ ਗੋਲੀਆਂ ਲੱਗੀਆਂ।

ਅੰਮ੍ਰਿਤਸਰ: ਜ਼ਿਲ੍ਹੇ ਦੇ ਬਾਬਾ ਬਕਾਲਾ ਸਬ ਡਵੀਜ਼ਨ ਅਧੀਨ ਪੈਂਦੇ ਕਸਬਾ ਬੁਤਾਲਾ ਨੇੜਲੇ ਪਿੰਡ ਕੰਮੋਕੇ ਦੇ ਸਾਬਕਾ ਸਰਪੰਚ ਮਨਮੋਹਨ ਸਿੰਘ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਸਰਪੰਚ ਦੇ ਹੀ ਪਿੰਡ ਦੇ ਲਖਵਿੰਦਰ ਸਿੰਘ ਨੇ ਕੀਤਾ ਹੈ। ਮਨਮੋਹਨ ਸਿੰਘ ਦੇ ਛੇ ਗੋਲੀਆਂ ਲੱਗੀਆਂ। ਜਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਲਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਖਵਿੰਦਰ ਹਾਲੇ ਫਰਾਰ ਦੱਸਿਆ ਜਾਂਦਾ ਹੈ। ਕਾਬਲੇਗੌਰ ਹੈ ਕਿ ਦੋਵਾਂ ਵਿਚਾਲੇ ਪਿਛਲੇ ਲੰਬੇ ਸਮੇਂ ਤੋਂ ਰੰਜਿਸ਼ ਚੱਲਦੀ ਆ ਰਹੀ ਸੀ। ਪੁਲਿਸ ਮੁਤਾਬਕ ਲਖਵਿੰਦਰ ਸਿੰਘ ਐਨਡੀਪੀਐਸ ਮਾਮਲਿਆਂ ਵਿੱਚ ਨਾਮਜ਼ਦ ਸੀ। ਫਿਲਹਾਲ ਜ਼ਮਾਨਤ 'ਤੇ ਬਾਹਰ ਸੀ। ਪੁਲਿਸ ਨੇ ਐਨਡੀਪੀਐਸ ਕੇਸਾਂ ਵਿੱਚ ਲਖਵਿੰਦਰ ਦੀ ਪ੍ਰਾਪਰਟੀ ਵੀ ਅਟੈਚ ਕੀਤੀ ਸੀ। ਹਾਸਲ ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਮਨਮੋਹਨ ਸਿੰਘ ਅੱਜ ਆਪਣੀ ਭਰਜਾਈ ਕੁਲਦੀਪ ਕੌਰ ਨਾਲ ਬਾਬਾ ਬਕਾਲਾ ਵਿੱਚ ਕਿਸੇ ਕੇਸ ਦੀ ਤਰੀਕ ਸਬੰਧੀ ਕੋਰਟ ਵਿੱਚ ਜਾ ਰਿਹਾ ਸੀ। ਇਸੇ ਕੇਸ ਵਿੱਚ ਲਖਵਿੰਦਰ ਸਿੰਘ ਵੀ ਨਾਮਜ਼ਦ ਸੀ। ਜਦੋਂ ਕਸਬਾ ਬੁਤਾਲਾ ਦੇ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਮਨਮੋਹਨ ਸਿੰਘ ਨੂੰ ਗੋਲੀਆਂ ਮਾਰ ਕੇ ਭੁੰਨ ਦਿੱਤਾ। ਬਾਬਾ ਬਕਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget