ਪੜਚੋਲ ਕਰੋ

Toll Plaza: ਪੰਜਾਬ 'ਚ ਬੰਦ ਹੋਣ ਜਾ ਰਹੇ 2 ਹੋਰ ਟੋਲ, ਸੀਐਮ ਭਗਵੰਤ ਮਾਨ ਨੇ ਕਰ ਦਿੱਤਾ ਐਲਾਨ, ਅਸੀਂ ਨਹੀਂ ਵਧਾਵਾਂਗੇ ਮਿਆਦ

ਪੰਜਾਬ ਵਿੱਚ ਦੋ ਹੋਰ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ।  ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ...

Toll Plaza: ਪੰਜਾਬ ਵਿੱਚ ਦੋ ਹੋਰ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ।  ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਤੋਂ ਬੰਦ ਹੋ ਜਾਣਗੇ।

ਮੁੱਖ ਮੰਤਰੀ ਨੇ ਪੋਸਟ ਕਰ ਕੇ ਲਿਖਿਆ 'ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ'

 

 

ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ 'ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ। ਸਰਕਾਰ ਨੇ ਅਜੇ ਤੱਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰੂਟ ਤੋਂ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਨਵੇਂ ਟੋਲ ਰੇਟ ਵੀ ਅਪ੍ਰੈਲ ਤੋਂ ਹੀ ਲਾਗੂ ਹੋਣ ਜਾ ਰਹੇ ਸਨ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget