ਪੜਚੋਲ ਕਰੋ

ਪੰਜਾਬ ਸਰਕਾਰ ਦੇ ਦੋ ਮੰਤਰੀਆਂ ਦੇ ਦਫ਼ਤਰਾਂ ਨੂੰ ਜੜੇ ਤਾਲੇ

ਸੈਕਟਰੀਏਟ ਦੇ 5ਵੀਂ ਮੰਜ਼ਲ 'ਤੇ 33 ਨੰਬਰ ਦਫਤਰ ਨਵਜੋਤ ਸਿੱਧੂ ਦਾ ਹੈ। ਛੇ ਜੂਨ, ਯਾਨੀ ਜਿਸ ਦਿਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੇ ਵਿਭਾਗ ਬਦਲੇ, ਉਸੇ ਦਿਨ ਤੋਂ ਬਾਅਦ 33 ਨੰਬਰ ਦਫ਼ਤਰ ਨੂੰ ਤਾਲਾ ਹੀ ਨਜ਼ਰ ਆਇਆ ਕਿਉਂਕਿ ਸਿੱਧੂ ਨਵੇਂ ਪੋਰਟਫੋਲੀਓ ਮੁਤਾਬਕ ਮੰਤਰਾਲਾ ਸੰਭਾਲਣ ਲਈ ਤਿਆਰ ਨਹੀਂ ਹਨ।

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਾਲੇ ਤਕ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਪੇ ਗਏ ਨਵੇਂ ਵਿਭਾਗ ਦਾ ਕਾਰਜਭਾਰ ਨਹੀਂ ਸੰਭਾਲਿਆ। ਇਸ ਕਰਕੇ ਸੈਕਟਰੀਏਟ ਦੇ 5ਵੀਂ ਮੰਜ਼ਲ 'ਤੇ ਉਨ੍ਹਾਂ ਦੇ ਦਫ਼ਤਰ ਵਿੱਚ ਤਾਲਾ ਲੱਗਿਆ ਹੋਇਆ ਹੈ। ਹਾਲਾਂਕਿ ਸਿੱਧੂ ਦੇ ਵਿਭਾਗ ਦਾ ਬਾਕੀ ਸਟਾਫ਼ ਇੱਥੇ ਮੌਜੂਦ ਹੈ ਪਰ ਮੰਤਰੀ ਦੇ ਦਫ਼ਤਰ ਨੂੰ ਤਾਲਾ ਜੜ੍ਹਿਆ ਹੋਇਆ ਹੈ। ਸੈਕਟਰੀਏਟ ਦੇ 5ਵੀਂ ਮੰਜ਼ਲ 'ਤੇ 33 ਨੰਬਰ ਦਫਤਰ ਨਵਜੋਤ ਸਿੱਧੂ ਦਾ ਹੈ। ਛੇ ਜੂਨ, ਯਾਨੀ ਜਿਸ ਦਿਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੇ ਵਿਭਾਗ ਬਦਲੇ, ਉਸੇ ਦਿਨ ਤੋਂ ਬਾਅਦ 33 ਨੰਬਰ ਦਫ਼ਤਰ ਨੂੰ ਤਾਲਾ ਹੀ ਨਜ਼ਰ ਆਇਆ ਕਿਉਂਕਿ ਸਿੱਧੂ ਨਵੇਂ ਪੋਰਟਫੋਲੀਓ ਮੁਤਾਬਕ ਮੰਤਰਾਲਾ ਸੰਭਾਲਣ ਲਈ ਤਿਆਰ ਨਹੀਂ ਹਨ। ਇਸੇ ਤਰ੍ਹਾਂ ਸੈਕਟਰੀਏਟ ਦੀ ਤੀਜੀ ਮੰਜ਼ਲ 'ਤੇ ਓਮ ਪ੍ਰਕਾਸ਼ ਸੋਨੀ ਦੇ ਦਫ਼ਤਰ ਨੂੰ ਵੀ ਤਾਲਾ ਲੱਗਾ ਹੋਇਆ ਹੈ। ਸੋਨੀ ਪਹਿਲਾਂ ਸਿੱਖਿਆ ਮੰਤਰੀ ਸਨ, ਪਰ ਸਿੱਧੂ ਵਾਂਗ ਉਹ ਵੀ ਨਵਾਂ ਵਿਭਾਗ ਸੰਭਾਲਣ ਲਈ ਤਿਆਰ ਨਹੀਂ। ਉਨ੍ਹਾਂ ਆਪਣਾ ਵਿਭਾਗ ਨਹੀਂ ਲਿਆ ਜਿਸ ਕਰਕੇ ਸੋਨੀ ਦੇ ਦਫ਼ਤਰ ਨੂੰ ਵੀ ਛੇ ਜੂਨ ਤੋਂ ਬਾਅਦ ਲਗਾਤਾਰ ਤਾਲਾ ਹੀ ਲੱਗਿਆ ਨਜ਼ਰ ਆਇਆ। ਸੋਨੀ ਦਾ ਵੀ ਸਟਾਫ ਮੌਜੂਦ ਹੈ ਪਰ ਦਫ਼ਤਰ ਨੰਬਰ 31, ਜਿਸ ਦੇ ਬਾਹਰ ਪਹਿਲਾਂ ਹਰ ਵੇਲੇ ਰੌਣਕ ਨਜ਼ਰ ਆਉਂਦੀ ਸੀ, ਪਰ ਹੁਣ ਇਸ ਦਫ਼ਤਰ ਬਾਹਰ ਸੁੰਨ ਪਸਰ ਚੁੱਕੀ ਹੈ। ਹਾਲਾਂਕਿ ਸੋਨੀ ਦੀ ਨੇਮ ਪਲੇਟ 'ਤੇ ਨਵਾਂ ਪੋਰਟਫੋਲੀਓ ਛਪਣ ਲਈ ਤਾਂ ਚਲਾ ਗਿਆ ਪਰ ਸੋਨੀ ਇਸ ਲਈ ਤਿਆਰ ਨਹੀਂ। ਉਹ ਅਫ਼ਸਰਸ਼ਾਹੀ 'ਤੇ ਇਲਜ਼ਾਮ ਲਾ ਰਹੇ ਹਨ ਕਿ ਅਫ਼ਸਰਸ਼ਾਹੀ ਮੰਤਰੀਆਂ 'ਤੇ ਭਾਰੂ ਹੈ ਜਿਸ ਕਰਕੇ ਕੰਮ 'ਤੇ ਅਸਰ ਪੈਂਦਾ ਹੈ। ਯਾਦ ਰਹੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਗਿਆ ਸੀ ਕਿ ਜੋ ਮੰਤਰੀ ਚੰਗੀ ਕਾਰਗੁਜ਼ਾਰੀ ਨਹੀਂ ਕਰ ਪਾਏਗਾ, ਉਸ ਦਾ ਮੰਤਰਾਲਾ ਬਦਲ ਦਿੱਤਾ ਜਾਵੇਗਾ। ਇਸ ਤੋਂ ਬਾਅਦ ਛੇ ਜੂਨ ਨੂੰ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੀ ਕਾਰਗੁਜ਼ਾਰੀ ਦੇ ਸਿਰ 'ਤੇ ਮੰਤਰੀਆਂ ਦੇ ਪੋਰਟਫੋਲੀਓ ਬਦਲ ਦਿੱਤੇ। ਇਸ ਤੋਂ ਬਾਅਦ ਅਣਖ ਦਾ ਸਵਾਲ ਮੰਨ ਕੇ ਉਨ੍ਹਾਂ ਦੇ ਦੋ ਮੰਤਰੀ ਬਾਗ਼ੀ ਹੋ ਗਏ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget