ਪੜਚੋਲ ਕਰੋ
(Source: ECI/ABP News)
ਕੋਟਕਪੂਰਾ ਗੋਲ਼ੀਕਾਂਡ 'ਚ ਨਾਮਜ਼ਦ ਪੁਲਿਸ ਅਫਸਰਾਂ ਦਾ ਤਬਾਦਲਾ
ਪੀਪੀਐਸ ਅਧਿਕਾਰੀ ਪਰਮਜੀਤ ਸਿੰਘ ਪੰਨੂ ਫ਼ਿਰੋਜ਼ਪੁਰ ਵਿੱਚ ਐਸਪੀ ਸਪੈਸ਼ਲ ਬ੍ਰਾਂਚ ਵਜੋਂ ਤਾਇਨਾਤ ਸਨ। ਉਨ੍ਹਾਂ ਨੂੰ ਸਹਾਇਕ ਕਮਾਂਡੈਂਟ ਆਈਆਰਬੀ, ਲੁਧਿਆਣਾ ਲਾਇਆ ਗਿਆ ਹੈ।

ਚੰਡੀਗੜ੍ਹ: ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ ਦੋ ਪੁਲਿਸ ਅਧਿਕਾਰੀਆਂ ਦੀ ਬਦਲੀ ਹੋਣ ਦੀ ਖ਼ਬਰ ਹੈ। ਸਰਕਾਰ ਨੇ ਪਰਮਜੀਤ ਸਿੰਘ ਪੰਨੂ ਤੇ ਬਲਜੀਤ ਸਿੰਘ ਸਿੱਧੂ ਦੀ ਬਦਲੀ ਕਰ ਦਿੱਤੀ ਹੈ।
ਪੀਪੀਐਸ ਅਧਿਕਾਰੀ ਪਰਮਜੀਤ ਸਿੰਘ ਪੰਨੂ ਫ਼ਿਰੋਜ਼ਪੁਰ ਵਿੱਚ ਐਸਪੀ ਸਪੈਸ਼ਲ ਬ੍ਰਾਂਚ ਵਜੋਂ ਤਾਇਨਾਤ ਸਨ। ਉਨ੍ਹਾਂ ਨੂੰ ਸਹਾਇਕ ਕਮਾਂਡੈਂਟ ਆਈਆਰਬੀ, ਲੁਧਿਆਣਾ ਲਾਇਆ ਗਿਆ ਹੈ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਦੇ ਐਸਪੀ (ਇਨਵੈਸਟੀਗੇਸ਼ਨ) ਬਲਜੀਤ ਸਿੰਘ ਸਿੱਧੂ ਨੂੰ 5 ਕਮਾਂਡ ਬਲ, ਬਠਿੰਡਾ ਦਾ ਸਹਾਇਕ ਕਮਾਂਡੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
