ਪੜਚੋਲ ਕਰੋ

ਬੱਚੇ ਚੁੱਕਣ ਵਾਲੇ ਸਮਝ ਕੇ ਬਿਹਾਰ 'ਚ 2 ਸਿੱਖਾਂ ਸਮੇਤ 3 ਨੂੰ ਭੀੜ ਨੇ ਬੁਰੀ ਤਰ੍ਹਾਂ ਕੁੱਟਿਆ

ਬਿਹਾਰ ਦੇ ਪਟਨਾ ਸਾਹਿਬ ਦੇ ਦੀਘਾ ਥਾਣਾ ਖੇਤਰ ਵਿੱਚ ਦੋ ਸਿੱਖ ਨੌਜਵਾਨਾਂ ਸਮੇਤ ਤਿੰਨ ਜਣਿਆਂ ਨੂੰ ਭੀੜ ਨੇ ਕੁੱਟ ਕੁੱਟ ਅਧਮੋਇਆ ਕਰ ਦਿੱਤਾ। ਇੱਥੋਂ ਦੀ ਗਾਂਧੀਨਗਰ ਗਲੀ ਵਿੱਚ ਸ਼ਨੀਵਾਰ ਦੁਪਹਿਰ ਸਮੇਂ ਇਹ ਘਟਨਾ ਵਾਪਰੀ ਜਦ ਇਹ ਤੀਰਥ ਯਾਤਰੀ ਨੌਜਵਾਨ ਟਹਿਲਕਦਮੀ ਕਰ ਰਹੇ ਸਨ।

ਪਟਨਾ: ਬਿਹਾਰ ਦੇ ਪਟਨਾ ਸਾਹਿਬ ਦੇ ਦੀਘਾ ਥਾਣਾ ਖੇਤਰ ਵਿੱਚ ਦੋ ਸਿੱਖ ਨੌਜਵਾਨਾਂ ਸਮੇਤ ਤਿੰਨ ਜਣਿਆਂ ਨੂੰ ਭੀੜ ਨੇ ਕੁੱਟ ਕੁੱਟ ਅਧਮੋਇਆ ਕਰ ਦਿੱਤਾ। ਇੱਥੋਂ ਦੀ ਗਾਂਧੀਨਗਰ ਗਲੀ ਵਿੱਚ ਸ਼ਨੀਵਾਰ ਦੁਪਹਿਰ ਸਮੇਂ ਇਹ ਘਟਨਾ ਵਾਪਰੀ ਜਦ ਇਹ ਤੀਰਥ ਯਾਤਰੀ ਨੌਜਵਾਨ ਟਹਿਲਕਦਮੀ ਕਰ ਰਹੇ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਪਟਨਾ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੋਵਾਂ ਨੌਜਵਾਨਾਂ ਦੀ ਪਛਾਣ ਦਿੱਲੀ ਦੇ ਤਿਲਕ ਨਗਰ ਦੇ ਰਹਿਣ ਵਾਲੇ ਰਿੱਕੀ (30) ਤੇ ਪ੍ਰਿੰਸ (24) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਬੱਚਾ ਚੋਰ ਸਮਝ ਕੇ ਭੀੜ ਨੇ ਦੋਵਾਂ ਨਾਲ ਮਾਰਕੁੱਟ ਕੀਤੀ। ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਨੌਜਵਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਲੱਗਣ ਵਾਲੇ ਲੰਗਰ ਲਈ ਚੰਦਾ ਇਕੱਠਾ ਕਰਨ ਆਏ ਸਨ। ਇਸ ਦੌਰਾਨ ਉਹ ਪਟਨਾ ਸਾਹਿਬ ਵੀ ਪਹੁੰਚੇ ਪਰ ਇੱਥੇ ਉਨ੍ਹਾਂ ਨਾਲ ਕੁਝ ਹੋਰ ਹੀ ਭਾਣਾ ਵਾਪਰ ਗਿਆ। ਪੁਲਿਸ ਦੋਵਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget