ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਜੇਲ੍ਹ 'ਚ ਵਿਗੜੀ ਹਾਲਤ, ਹਸਪਤਾਲ 'ਚ ਕਰਵਾਏ ਭਰਤੀ, ਮਿਰਗੀ ਦੇ ਵੀ ਪੈ ਰਹੇ ਸੀ ਦੌਰੇ 

ਅਸਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿਖੇ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਹੋਈ ਹੈ ਅਤੇ ਉਹਨਾ ਨੁੰ ਹਸਪਤਾਲ ਵਿੱਚ ਦਾਖ਼ਲ  ਕਰਾਇਆ ਗਿਆ।

ਅਸਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿਖੇ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਹੋਈ ਹੈ ਅਤੇ ਉਹਨਾ ਨੁੰ ਹਸਪਤਾਲ ਵਿੱਚ ਦਾਖ਼ਲ  ਕਰਾਇਆ ਗਿਆ। ਇਸ ਦੀ ਜਾਣਕਾਰੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਿਛਲੇ 18 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹਨ। ਜਿਸ ਦੌਰਾਨ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਉਕੇ ਦੀ ਹਾਲਤ ਵਿਗੜ ਗਈ ਹੈ। 

ਇਮਾਨ ਸਿੰਘ ਖਾਰਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਅਸੀਂ ਹੁਣ ਭੋਜਨ ਪੰਜਾਬ ਦੀ ਧਰਤੀ 'ਤੇ ਹੀ ਜਾ ਕੇ ਕਰਾਂਗੇ। ਪਰ ਪੰਜਾਬ ਸਰਕਾਰ ਉਹਨਾਂ ਦੀ ਇਸ ਮੰਗ 'ਤੇ ਗੰਭੀਰ ਨਹੀਂ ਹੈ। ਇਮਾਨ ਸਿੰਘ ਖਾਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਹਨਾਂ ਨੌਜਵਾਨਾਂ ਦੀ ਮੰਗ ਪੂਰੀ ਕੀਤੀ ਜਾਵੇ।

ਇਮਾਨ ਖਹਿਰਾ ਨੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਨਾਲ ਗੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮਦਦ ਮੰਗੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਸ ਦੀ ਇੱਕੋ ਮੰਗ ਹੈ ਕਿ ਉਸ ਨੂੰ ਪੰਜਾਬ ਤਬਦੀਲ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੈਰਕਾਂ ਅਤੇ ਪਖਾਨਿਆਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਵੱਲੋਂ ਰੱਖੀ ਭੁੱਖ ਹੜਤਾਲ ਕਾਰਨ ਉਹਨਾਂ ਦੇ ਪਰਿਵਾਰਾਂ ਨੇ ਵੀ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਰੱਖੀ ਹੈ। ਇਹ ਪਿਰਿਵਾਰ ਪਿਛਲੇ ਦੋ ਹਫਤਿਆਂ  ਤੋਂ ਭੁੱਖ ਹੜਤਾਲ 'ਤੇ ਹਨ। ਇਹਨਾਂ ਦੀ ਮੰਗ ਹੈ ਕਿ ਜਦੋਂ ਤੱਕ ਉਹਨਾਂ ਦੇ ਪੁੱਤਰ ਭੁੱਖੇ ਹਨ ਅਸੀਂ ਵੀ ਭੁੱਖ ਹੜਤਾਲ 'ਤੇ ਰਹਾਂਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget