ਪੜਚੋਲ ਕਰੋ

ਫ਼ਾਜ਼ਿਲਕਾ ਵਿੱਚ ਕੰਧ ਡਿੱਗਣ ਨਾਲ 2 ਦਬੇ, 1 ਦੀ ਮੌਤ

ਜਿਵੇਂ ਦੀਵਾਰ ਡਿੱਗੀ ਦੋ ਮਜ਼ਦੂਰ ਦੀਵਾਰ ਦੇ ਥੱਲੇ ਆ ਗਏ ਜਦਕਿ ਇੱਕ ਵਿਅਕਤੀ ਤਾਂ ਬਚ ਗਿਆ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ

ਫ਼ਾਜ਼ਿਲਕਾ ਦੇ ਬੱਤੀਆਂ ਵਾਲੇ ਚੌਕ ਦੇ ਵਿੱਚ 10 ਫੁੱਟ ਉੱਚੀ ਦੀਵਾਰ ਡਿੱਗਣ ਨਾਲ ਦੋ ਮਜ਼ਦੂਰ ਥੱਲੇ ਦੱਬ ਗਏ ਜਦਕਿ ਇੱਕ ਦੀ ਮੌਤ ਹੋ ਗਈ  ਜਿਸ ਦੀ ਲਾਸ਼ ਨੂੰ ਹੁਣ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀ, ਨਾ ਲੈ ਸਕਣਗੇ ਕਰਜ਼ਾ ਤੇ ਵੇਚੀ ਜਾਵੇਗੀ ਜ਼ਮੀਨ, ਸਰਕਾਰ ਤੇ ਕਿਸਾਨਾਂ ਵਿਚਾਲੇ ਟਕਰਾਅ ਦੀ ਸਥਿਤੀ

ਦਰਅਸਲ ਜਿਵੇਂ ਦੀਵਾਰ ਡਿੱਗੀ ਦੋ ਮਜ਼ਦੂਰ ਦੀਵਾਰ ਦੇ ਥੱਲੇ ਆ ਗਏ ਜਦਕਿ ਇੱਕ ਵਿਅਕਤੀ ਤਾਂ ਬਚ ਗਿਆ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ

ਭਾਰੀ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਮਕਾਨ ਦੀ ਕੰਧ ਡਿੱਗਣ ਕਾਰਨ 2 ਬੱਚਿਆਂ ਸਮੇਤ 9 ਲੋਕਾਂ ਦੀ ਮੌਤ ,ਦੋ ਜ਼ਖਮੀ

Lucknow News : ਲਖਨਊ ਦੇ ਹਜ਼ਰਤਗੰਜ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਰਿਆ ਹੈ। ਇਥੇ ਹਜ਼ਰਤਗੰਜ 'ਚ ਇਕ ਘਰ ਦੀ ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: Indian Railway ਇਸ ਤੋਂ ਚੰਗਾ ਟਿਕਟ ਹੀ ਲੈ ਲੈਂਦੇ ! 25 ਲੱਖ ਲੋਕਾਂ ਤੋਂ ਵਸੂਲਿਆ 163.27 ਕਰੋੜ ਦਾ ਜੁਰਮਾਨਾ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget