ਪੜਚੋਲ ਕਰੋ

ਪਾਕਿਸਤਾਨੋਂ ਆਈ ਹੈਰੋਇਨ ਦੀ ਖੇਪ ਫੜੀ, ਦੋ ਤਸਕਰ ਵੀ ਦਬੋਚੇ

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਬੀਤੀ ਰਾਤ ਦੋ ਤਸਕਰਾਂ ਕੋਲੋਂ ਪਾਕਿਸਤਾਨ ਤੋਂ ਭਾਰਤ ਲਿਆਂਦੀ ਚਾਰ ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੂੰ ਇਨ੍ਹਾਂ ਤਸਕਰਾਂ ਕੋਲੋਂ ਪਾਕਿਸਤਾਨੀ ਮੋਬਾਈਲ, ਸਿੰਮ ਤੇ ਪਿਸਤੌਲ ਵੀ ਮਿਲਿਆ। ਪੁਲਿਸ ਮੁਤਾਬਕ ਦੋਵਾਂ ਤਸਕਰਾਂ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਗੋਲੀ ਚਲਾ ਦਿੱਤੀ। ਇਸ ਮਗਰੋਂ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਅਮਰਜੀਤ ਸਿੰਘ ਬਾਜਵਾ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਬੀਤੀ ਰਾਤ ਸਰਹੱਦ ਨੇੜੇ ਸਤਲਾਣੀ ਪੁਲ ਕੋਲ ਨਾਕਾਬੰਦੀ ਕੀਤੀ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵਾਂ ਨੇ ਪੁਲਿਸ ਪਾਰਟੀ 'ਤੇ ਫਾਇਰ ਕਰ ਦਿੱਤਾ। ਗ੍ਰਿਫਤਾਰ ਕੀਤੇ ਗਏ ਲੜਕਿਆਂ ਦੀ ਉਮਰ ਚੌਵੀ ਸਾਲ ਦੇ ਕਰੀਬ ਹੈ। ਉਨ੍ਹਾਂ ਦੀ ਪਛਾਣ ਬਸੰਤ ਸਿੰਘ ਤੇ ਮਨਜਿੰਦਰ ਸਿੰਘ ਵਜੋਂ ਹੋਈ। ਦੋਵੇਂ ਹੀ ਰਾਜਾਤਾਲ ਪਿੰਡ ਦੇ ਹਨ। ਕਾਊਂਟਰ ਇੰਟੈਲੀਜੈਂਸ ਮੁਤਾਬਕ ਇਹ ਪਾਕਿਸਤਾਨ ਵਿੱਚ ਹਰੂਨ ਮਸੀਹ ਨਾਮ ਦੇ ਕਿੰਗਪਿਨ ਅਧੀਨ ਕੰਮ ਕਰਦੇ ਸਨ। ਹਾਰੂਨ ਮਸੀਹ ਲਾਹੌਰ ਦਾ ਰਹਿਣ ਵਾਲਾ ਹੈ ਤੇ ਸਰਹੱਦ ਰਾਹੀਂ ਉਸ ਨੇ ਇਹ ਹੈਰੋਇਨ ਦੀ ਖੇਪ ਪਾਰ ਕਰਵਾਈ ਸੀ ਕਿਉਂਕਿ ਰਾਜਾਤਾਲ ਪਿੰਡ ਜਿੱਥੋਂ ਦੇ ਇਹ ਰਹਿਣ ਵਾਲੇ ਹਨ, ਬਿਲਕੁਲ ਸਰਹੱਦ ਨੇੜੇ ਹੈ। ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਇਨ੍ਹਾਂ ਕੋਲੋਂ ਪੁੱਛਗਿਛ ਦੌਰਾਨ ਹੋਰ ਖੁਲਾਸੇ ਕਰ ਸਕਦੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget