ਪੜਚੋਲ ਕਰੋ

ਬਰਨਾਲਾ 'ਚ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

Punjab News: ਬਰਨਾਲਾ 'ਚ ਬੀਤੀ ਰਾਤ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਬਰਨਾਲਾ ਦੇ ਨੇੜਲੇ ਕਸਬਾ ਧਨੌਲਾ 'ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

Punjab News: ਬਰਨਾਲਾ 'ਚ ਬੀਤੀ ਰਾਤ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਬਰਨਾਲਾ ਦੇ ਨੇੜਲੇ ਕਸਬਾ ਧਨੌਲਾ 'ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਰੀਬ 1 ਵਜੇ ਵਾਪਰੇ ਇਸ ਹਾਦਸੇ ਵਿੱਚ ਕਾਰ ਦੇ ਦੋ ਟੁਕੜੇ ਹੋ ਗਏ। ਕਾਰ 'ਚ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਵੀਰਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।


ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਕਾਰ ਧਨੌਲਾ ਤੋਂ ਬਰਨਾਲਾ ਵੱਲ ਜਾ ਰਹੀ ਸੀ। ਕਾਰ ਵਿੱਚ ਕਰਨ ਸਿੰਘ (19) ਵਾਸੀ ਪਟਿਆਲਾ, ਇੱਕ ਹੋਰ ਗੋਲੂ (20) ਵਾਸੀ ਕੈਥਲ ਅਤੇ ਹੈਪੀ (30) ਵਾਸੀ ਪਟਿਆਲਾ ਸਵਾਰ ਸਨ। ਤਿੰਨੋਂ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਜਾ ਰਹੇ ਸਨ।


ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਕਾਰ ਦੇ ਦੋ ਟੁਕੜੇ ਹੋ ਗਏ। ਇਸ ਵਿੱਚ ਕਰਨ ਅਤੇ ਗੋਲੂ ਦੀ ਮੌਤ ਹੋ ਗਈ। ਜਦਕਿ ਹੈਪੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।

ਥਾਣਾ ਧਨੌਲਾ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਵੱਲ ਜਾ ਰਹੇ ਸਨ। ਅਣਪਛਾਤੇ ਵਾਹਨ ਵੱਲੋਂ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਨੇ ਧਾਰਾ 304ਏ ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

 

 

 

 

 

 
 
 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

 


Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget