ਪੜਚੋਲ ਕਰੋ

Punjab News: ਹੁਸ਼ਿਆਰਪੁਰ 'ਚ ਮਿੰਨੀ ਬੱਸ ਨੇ 2 ਨੌਜਵਾਨਾਂ ਨੂੰ ਦਰੜਿਆ, ਹੋਈ ਮੌਤ, ਡਰਾਈਵਰ-ਕੰਡਕਟਰ ਫਰਾਰ

ਹੁਸ਼ਿਆਰਪੁਰ ਨੇੜਲੇ ਪਿੰਡ ਫਲਾਹੀ ਵਿੱਚ ਇੱਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ ਜਿਸ 'ਚ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

Road Accident: ਹੁਸ਼ਿਆਰਪੁਰ ਨੇੜਲੇ ਪਿੰਡ ਫਲਾਹੀ ਵਿੱਚ ਇੱਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ ਜਿਸ 'ਚ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰਮੋਈਆਂ ਵਾਸੀ ਨੌਜਵਾਨ ਜਤਿੰਦਰ ਅਤੇ ਸਤਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਹੇ ਸਨ।

ਕਿਵੇਂ ਹੋਇਆ ਇਹ ਹਾਦਸਾ ?

ਇਸ ਦੌਰਾਨ ਜਦੋਂ ਉਹ ਪਿੰਡ ਫਲਾਹੀ ਨੇੜੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਮੌਕੇ 'ਤੇ ਪਹੁੰਚੀ

ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਏ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ-Monthly Horoscope March 2024: ਮੇਖ ਕੰਨਿਆ, ਵਰਿਸ਼ਚਿਕ , ਕੁੰਭ, ਮੀਨ ਰਾਸ਼ੀ ਵਾਲਿਆਂ ਲਈ ਕਿਹੋ ਜਿਹਾ ਰਹੇਗਾ ਮਾਰਚ 2024, ਜਾਣੋ ਮਹੀਨਾਵਾਰ ਰਾਸ਼ੀਫਲ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ-Mid Day Meal: ਮਿਡ ਡੇ ਮੀਲ ਲਈ ਆਏ ਕਿੰਨੂ, ਸਕੂਲ ਤੋਂ 20 ਕਿਲੋਮੀਟਰ ਦੂਰ ਹੀ ਉਤਾਰ ਦਿੱਤੇ, ਮਾਸਟਰਾਂ ਨੂੰ ਪੈ ਗਈਆਂ ਭਾਜੜਾਂ

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget