ਪੜਚੋਲ ਕਰੋ

ਅਵਾਰਾ ਕੁੱਤਿਆਂ ਨੇ ਨੋਚ ਨੋਚ ਮਾਰੀ ਦੋ ਸਾਲਾ ਮਾਸੂਮ ਬੱਚੀ

ਕਾਲਾਂਵਾਲੀ: ਪੰਜਾਬ ਤੇ ਹਰਿਆਣਾ ਦੀ ਹੱਦ 'ਤੇ ਸਥਿਤ ਕਾਲਾਂਵਾਲੀ ਦੇ ਪਿੰਡ ਚੱਠਾ 'ਚ ਅਵਾਰਾ ਕੁੱਤਿਆਂ ਨੇ ਘਰ ਦੇ ਬਾਹਰ ਖੇਡ ਰਹੀ ਦੋ ਸਾਲਾਂ ਦੀ ਬੱਚੀ ਨੂੰ ਨੋਚ ਨੋਚ ਕੇ ਮਾਰ ਦਿੱਤਾ। ਮ੍ਰਿਤਕਾ ਦੀ ਪਛਾਣ ਅਸ਼ਪ੍ਰੀਤ ਕੌਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਚੱਠਾ ਵਿੱਚ ਪਿੰਡ ਦੇ ਬਾਹਰਵਾਰ ਖੇਤਾਂ ਵਿੱਚ ਸੁੱਖਾ ਸਿੰਘ ਦੀ ਢਾਣੀ ਹੈ, ਜਿੱਥੇ ਉਸਦਾ ਪੁੱਤ ਅੰਮ੍ਰਿਤਪਾਲ ਸਿੰਘ ਪਰਿਵਾਰ ਸਮੇਤ ਰਹਿੰਦਾ ਹੈ। ਘਰ ਦੇ ਮਰਦ ਕੰਮ 'ਤੇ ਘਰੋਂ ਬਾਹਰ ਗਏ ਹੋਏ ਸਨ ਤੇ ਔਰਤਾਂ ਅੰਦਰ ਰੁੱਝੀਆਂ ਹੋਈਆਂ ਸਨ। ਦੁਪਹਿਰ ਵੇਲੇ ਅੰਮ੍ਰਿਤਪਾਲ ਸਿੰਘ ਦੀ ਦੋ ਸਾਲਾਂ ਦੀ ਧੀ ਅਸ਼ਪ੍ਰੀਤ ਕੌਰ ਘਰ ਦੇ ਬਾਹਰ ਹੀ ਖੇਡ ਰਹੀ ਸੀ ਕਿ ਇਸ ਦੌਰਾਨ ਅਵਾਰਾ ਕੁੱਤੇ ਉਸ ਨੂੰ ਚੁੱਕ ਕੇ ਖੇਤਾਂ ਵਿੱਚ ਲੈ ਗਏ ਅਤੇ ਉਸ ਦਾ ਸਿਰ ਦਾ ਹਿੱਸਾ ਬੁਰੀ ਤਰ੍ਹਾਂ ਨੋਚ ਲਿਆ। ਘਰ ਦੇ ਬਾਹਰ ਖੇਡ ਰਹੀ ਬੱਚੀ ਕਾਫ਼ੀ ਦੇਰ ਤਕ ਨਜ਼ਰ ਨਾ ਆਈ ਤਾਂ ਔਰਤਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਕੁਝ ਦੂਰੀ ਉੱਤੇ ਦੇਖਿਆ ਕਿ ਖੇਤਾਂ ਵਿੱਚ ਅਵਾਰਾ ਕੁੱਤੇ ਬੱਚੀ ਨੂੰ ਨੋਚ ਰਹੇ ਸਨ। ਉਨ੍ਹਾਂ ਬੜੀ ਮੁਸ਼ਕਿਲ ਨਾਲ ਬੱਚੀ ਨੂੰ ਕੁੱਤਿਆਂ ਤੋਂ ਛੁਡਵਾਇਆ ਗਿਆ ਪਰ ਉਦੋਂ ਤੱਕ ਬੱਚੀ ਦੀ ਮੌਤ ਹੋ ਚੁੱਕੀ ਸੀ। ਬੱਚੀ ਦੀ ਦੇਹ ਦੀ ਹਾਲਤ ਕਾਫੀ ਖ਼ਰਾਬ ਹੋਣ ਅਤੇ ਪ੍ਰਸ਼ਾਸਨ ਵੱਲੋਂ ਕੁੱਤਿਆਂ ਨੂੰ ਕਾਬੂ ਨਾ ਕਰਨ ਦੇ ਰੋਸ ਵਜੋਂ ਪਰਿਵਾਰ ਨੇ ਬਗ਼ੈਰ ਪੋਸਟ ਮਾਰਟਮ ਕਰਵਾਏ ਲਾਸ਼ ਨੂੰ ਦਫਨਾ ਦਿੱਤਾ।

ਟਾਪ ਹੈਡਲਾਈਨ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਬਟਾਲਾ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਟੀਮ 'ਤੇ ਫਾਈਰਿੰਗ, ਜਵਾਬੀ ਕਾਰਵਾਈ 'ਚ ਬਦਮਾਸ਼ ਜ਼ਖ਼ਮੀ; ਜਾਣੋ ਪੂਰਾ ਮਾਮਲਾ
ਬਟਾਲਾ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਟੀਮ 'ਤੇ ਫਾਈਰਿੰਗ, ਜਵਾਬੀ ਕਾਰਵਾਈ 'ਚ ਬਦਮਾਸ਼ ਜ਼ਖ਼ਮੀ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਨੂੰ ਲੈ ਕਿਉਂ ਲੱਗ ਰਿਹਾ ਸਮਾਂ, ਕੀ ਮੰਡਰਾ ਰਿਹਾ ਬਗਾਵਤ ਦਾ ਖਤ਼ਰਾ? ਜਾਣੋ ਹਾਈਕਮਾਨ ਐਲਾਨ ਕਰਨ ਤੋਂ ਕਿਉਂ ਕਰ ਰਹੀ ਟਾਲ-ਮਟੋਲ!
ਪੰਜਾਬ ਕਾਂਗਰਸ 'ਚ ਫੇਰਬਦਲ ਨੂੰ ਲੈ ਕਿਉਂ ਲੱਗ ਰਿਹਾ ਸਮਾਂ, ਕੀ ਮੰਡਰਾ ਰਿਹਾ ਬਗਾਵਤ ਦਾ ਖਤ਼ਰਾ? ਜਾਣੋ ਹਾਈਕਮਾਨ ਐਲਾਨ ਕਰਨ ਤੋਂ ਕਿਉਂ ਕਰ ਰਹੀ ਟਾਲ-ਮਟੋਲ!

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Embed widget