ਪੜਚੋਲ ਕਰੋ

Stubble Burning: ਪਾਣੀ ਤੋਂ ਬਾਅਦ ਹੁਣ ਅੱਗ ਲਈ ਭਿੜੇ ਪੰਜਾਬ-ਹਰਿਆਣਾ ! ਹਰਿਆਣਾ ਦੇ 20 ਜ਼ਿਲ੍ਹੇ ਸਭ ਤੋਂ ਵੱਧ ਪ੍ਰਦੂਸ਼ਿਤ-ਆਪ

ਹਰਿਆਣਾ ਸਰਕਾਰ ਨੂੰ ਸਲਾਹ ਦਿੰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ।

Punjab News: ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਅਤੇ ਇਸ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਬਾਰੇ ਭਾਜਪਾ ਆਗੂਆਂ ਦੇ ਬਿਆਨਾਂ 'ਤੇ ਪਲਟਵਾਰ ਕੀਤਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਤਾਜ਼ਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ ਅੰਕੜਿਆਂ ਰਾਹੀਂ ਹਰਿਆਣਾ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਰਿਆਣਾ ਦੇ 20 ਜ਼ਿਲ੍ਹੇ ਦੇਸ਼ ਦੇ 52 ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਹਰਿਆਣਾ 'ਚ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਬਜਾਏ ਰਾਜਨੀਤੀ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਨੂੰ ਰਾਜਨੀਤੀ ਕਰਨ ਦੀ ਬਜਾਏ ਹਰਿਆਣਾ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਪ੍ਰਭਾਵੀ ਕਦਮ ਚੁੱਕੇ ਹਨ, ਜਿਸ ਕਾਰਨ ਪੰਜਾਬ ਵਿੱਚ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।  ਮਾਨ ਸਰਕਾਰ ਨੇ ਪਰਾਲੀ ਨੂੰ ਸੰਭਾਲਣ ਅਤੇ ਪਰਾਲੀ ਤੋਂ ਬਾਇਓਫਿਊਲ ਬਣਾਉਣ ਲਈ ਮਸ਼ੀਨਾਂ ਦਾ ਪ੍ਰਬੰਧ ਕੀਤਾ ਅਤੇ ਲੋਕਾਂ ਨੂੰ ਲਗਾਤਾਰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।

ਹਰਿਆਣਾ ਸਰਕਾਰ ਨੂੰ ਸਲਾਹ ਦਿੰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget