ਪੜਚੋਲ ਕਰੋ

ਮੋਹਾਲੀ ‘ਚ ਸਾਹਮਣੇ ਆਏ ਕੋਰੋਨਾ ਦੇ 20 ਪੌਜ਼ੇਟਿਵ ਕੇਸ, ਸਿਹਤਯਾਬ ਹੋ ਰਹੇ ਮਰੀਜਾਂ ਦੀ ਗਿਣਤੀ ਨਵੇਂ ਮਰੀਜਾਂ ਤੋਂ ਵੱਧ

ਜ਼ਿਲ੍ਹੇ ‘ਚ ਅੱਜ ਕੋਰੋਨਾਵਾਇਰਸ ਦੇ 20 ਪੌਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 44 ਮਰੀਜ਼ ਠੀਕ ਹੋਏ ਹਨ ਜਦਕਿ ਇੱਕ ਮਰੀਜ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ।

ਮੋਹਾਲੀ: ਜ਼ਿਲ੍ਹੇ ‘ਚ ਅੱਜ ਕੋਰੋਨਾਵਾਇਰਸ ਦੇ 20 ਪੌਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 44 ਮਰੀਜ਼ ਠੀਕ ਹੋਏ ਹਨ ਜਦਕਿ ਇੱਕ ਮਰੀਜ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਚੋਂ ਸਾਹਮਣੇ ਆਏ 20 ਕੇਸਾਂ ਵਿਚ, ਮਲਕਪੁਰ ਤੋਂ 30 ਸਾਲਾ ਮਹਿਲਾ, ਸੈਕਟਰ 111 ਮੋਹਾਲੀ ਤੋਂ 34 ਸਾਲਾ ਪੁਰਸ਼, ਸੈਕਟਰ 125 ਮੋਹਾਲੀ ਤੋਂ 48  ਸਾਲਾ ਪੁਰਸ਼, 18 ਤੇ 20 ਸਾਲਾ ਮਹਿਲਾ, ਜ਼ੀਕਰਪੁਰ ਤੋਂ ਦੋ 39 ਸਾਲਾ ਪੁਰਸ਼ ਤੇ 47 ਸਾਲਾ ਮਹਿਲਾ, ਢਕੋਲੀ ਤੋਂ 24 ਸਾਲਾ ਪੁਰਸ਼, ਬਲਟਾਣਾ ਤੋਂ 36 ਸਾਲਾ ਮਹਿਲਾ, ਸੰਨੀ ਇੰਨਕਲੇਵ ਜੀਕਰਪੁਰ ਤੋਂ 65 ਸਾਲਾ ਪੁਰਸ਼, ਦਸ਼ਮੇਸ਼ ਨਗਰ ਖਰੜ ਤੋਂ 9, 6 ਸਾਲਾ ਲੜਕਾ, 38 ਸਾਲਾ ਮਹਿਲਾ ਤੇ 9 ਸਾਲਾ ਲੜਕੀ, ਸੈਕਟਰ 69 ਮੋਹਾਲੀ ਤੋਂ 31ਤੇ 26 ਸਾਲਾ ਮਹਿਲਾ, ਡੇਰਾਬੱਸੀ ਤੋਂ 24 ਸਾਲਾ ਪੁਰਸ਼, ਹੰਡੇਸਰਾ ਤੋਂ 25 ਸਾਲਾ ਪੁਰਸ਼ ਅਤੇ ਲਾਲੜੂ ਤੋਂ 35 ਸਾਲਾ ਪੁਰਸ਼ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 44 ਮਰੀਜ਼ ਠੀਕ ਹੋ ਆਪਣੇ ਘਰਾਂ ਨੂੰ ਪਰਤ ਗਏ ਹਨ। ਜਦਕਿ ਜ਼ੀਰਕਪੁਰ ਦੇ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਦੱਸ ਦਈਏ ਕਿ ਹੁਣ ਤਕ ਜ਼ਿਲ੍ਹੇ ਵਿਚ ਕੁੱਲ ਕੇਸਾਂ ਦੀ ਗਿਣਤੀ 551 ਹੋ ਗਈ ਹੈ ਜਿਨ੍ਹਾਂ ਚੋਂ ਐਕਟਿਵ ਕੇਸ 177 ਹਨ। ਕੁੱਲ 362 ਕੇਸ ਠੀਕ ਹੋ ਗਏ ਹਨ ਜਦੋਂ ਕਿ 12 ਮੌਤਾਂ ਹੋਈਆਂ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget