ਪੜਚੋਲ ਕਰੋ

Crime News: ਬਟਾਲਾ 'ਚ ਮਾਮੂਲੀ ਰੰਜਿਸ਼ ਕਾਰਨ 20 ਸਾਲਾ ਨੌਜਵਾਨ ਦਾ ਕਤਲ, ਪੁਲਿਸ ਜਾਂਚ ‘ਚ ਜੁਟੀ

ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਰੋਸ਼ਨਦੀਪ ਨੂੰ ਲਹੂ-ਲੁਹਾਨ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

Punjab News: ਬਟਾਲਾ ਦੇ ਪਿੰਡ ਅਕੜਪੁਰਾ ਕਲਾਂ 'ਚ ਮਾਮੂਲੀ ਰੰਜਿਸ਼ ਕਾਰਨ 20 ਸਾਲਾ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮ ਐਤਵਾਰ ਨੂੰ ਪਿੰਡ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮੁੱਢਲੀ ਜਾਂਚ ਵਿੱਚ ਲੱਗੀ ਹੋਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਰੌਸ਼ਨਦੀਪ ਸਿੰਘ (20) ਵਾਸੀ ਪਿੰਡ ਅਕੜਪੁਰਾ ਕਲਾਂ ਵਜੋਂ ਹੋਈ ਹੈ।

ਮ੍ਰਿਤਕ ਰੋਸ਼ਨਦੀਪ ਸਿੰਘ ਦੇ ਭਰਾ ਜਸ਼ਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਰੋਸ਼ਨਦੀਪ ਨੂੰ ਲਹੂ-ਲੁਹਾਨ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਰੋਸ਼ਨਦੀਪ ਨੂੰ ਗੰਭੀਰ ਹਾਲਤ 'ਚ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।

ਜਿੱਥੇ ਅੰਮ੍ਰਿਤਸਰ ਦੇ ਡਾਕਟਰਾਂ ਨੇ ਰੋਸ਼ਨਦੀਪ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੇ ਥਾਣਾ ਕਿਲਾ ਲਾਲ ਦੇ ਐੱਸਐੱਚਓ ਹਰਮੀਕ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਰਹੀ ਹੈ। ਇਸ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget