ਪੜਚੋਲ ਕਰੋ

Barnala news: ਸ਼ਮਸ਼ਾਨਘਾਟ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ

Barnala news: ਬਰਨਾਲਾ ਦੇ ਪਿੰਡ ਪੱਖੋ ਕਲਾਂ ਦੇ ਸਮਸ਼ਾਨਘਾਟ 'ਚ ਨੌਜਾਵਾਲ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੇਲਾ ਸਿੰਘ ਉਰਫ ਹਨੀ ਪੁੱਤਰ ਪਰਗਟ ਸਿੰਘ ਵਜੋਂ ਹੋਈ ਹੈ।

Barnala news: ਬਰਨਾਲਾ ਦੇ ਪਿੰਡ ਪੱਖੋ ਕਲਾਂ ਦੇ ਸਮਸ਼ਾਨਘਾਟ 'ਚ ਨੌਜਾਵਾਲ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੇਲਾ ਸਿੰਘ ਉਰਫ ਹਨੀ ਪੁੱਤਰ ਪਰਗਟ ਸਿੰਘ ਵਜੋਂ ਹੋਈ ਹੈ।

ਉੱਥੇ ਹੀ ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਭਰਾ ਮੇਵਾ ਸਿੰਘ ਦੁਸਹਿਰੇ ਦਾ ਤਿਉਹਾਰ ਦੇਖਣ ਲਈ ਤਪਾ ਮੰਡੀ ਗਿਆ ਹੋਇਆ ਸੀ। ਪਰ ਉਹ ਰਾਤ ਨੂੰ ਘਰ ਵਾਪਸ ਨਹੀਂ ਆਇਆ। ਪੂਰਾ ਪਰਿਵਾਰ ਰਾਤ ਨੂੰ ਉਸ ਨੂੰ ਲੱਭਦਾ ਰਿਹਾ ਪਰ ਉਹ ਨਹੀਂ ਲੱਭਿਆ।

ਉੱਥੇ ਹੀ ਜਦੋਂ ਉਹ ਸਵੇਰੇ ਆਇਆ ਤਾਂ ਉਸ ਨੂੰ ਦੱਸਿਆ ਕਿ ਉਸ ਦੇ ਭਰਾ ਨੂੰ ਮਾਰ ਕੇ ਉਸ ਦੀ ਲਾਸ਼ ਨੂੰ ਸ਼ਮਸ਼ਾਨਘਾਟ ਵਿੱਚ ਲਟਕਾਇਆ ਹੋਇਆ ਹੈ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਭਰਾ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 20 ਸਾਲ ਦੇ ਕਰੀਬ ਸੀ ਅਤੇ ਉਹ ਮਜ਼ਦੂਰੀ ਕਰਦਾ ਸੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਇਹ ਵੀ ਪੜ੍ਹੋ: Faridkot News: ਗੋਲਡੀ ਬਰਾੜ ਦੇ ਨਾਂ 'ਤੇ ਫਿਰੌਤੀ ਮੰਗਣ ਤੇ ਠੇਕੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਿਸ ਮੁਕਾਬਲੇ ਬਾਅਦ ਕਾਬੂ

ਦੂਜੇ ਪਾਸੇ ਥਾਣਾ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਪੱਖੋ ਕਲਾਂ ਦੇ ਸਮਸ਼ਾਨਘਾਟ ਵਿੱਚ ਇੱਕ ਨੌਜਵਾਨ ਦੀ ਲਾਸ਼ ਲਟਕ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੇ ਉੱਚ ਅਧਿਕਾਰੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੇ ਬਿਆਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Pathankot: ਪਠਾਨਕੋਟ 'ਚ ਤੇਲ ਦੇ ਟੈਂਕਰ ਨੂੰ ਲੱਗੀ ਅੱਗ, ਹੋਇਆ ਕਾਫੀ ਨੁਕਸਾਨ, ਡਰਾਈਵਰ ਦਾ ਹੋਇਆ ਬਚਾਅ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Club Dancer Murder: ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget