ਪੜਚੋਲ ਕਰੋ

ਸੁਖਬੀਰ ਬਾਦਲ ਸਣੇ 200 ਅਕਾਲੀ ਲੀਡਰਾਂ ਖਿਲਾਫ ਮਾਮਲਾ ਦਰਜ

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਜ਼ਿਲ੍ਹਾ ਮੈਜਿਸਟਰੇਟ ਐਸਏਐਸ ਨਗਰ ਦੁਆਰਾ ਆਰਡਰ ਨੰ. ਡੀਸੀਐਮ/ਐਮਏ/2020/8597 ਮਿਤੀ 7/5/2021 ਤਹਿਤ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ 200 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਦੱਸ ਦਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੁੱਧ ਰੋਸ ਪ੍ਰਦਰਸ਼ਨ ਵਜੋਂ ਸੰਤ ਸੋਲਜ਼ਰ ਸਕੂਲ ਫੇਜ਼ 7 ਮੁਹਾਲੀ ਨੇੜੇ ਰੈਲੀ ਕੱਢੀ ਗਈ ਸੀ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸੁਖਬੀਰ ਬਾਦਲ ਸਮੇਤ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੀ ਸ਼ਾਮਲ ਸਨ। ਇਸ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਮੰਨਦਿਆਂ ਪੁਲਿਸ ਨੇ ਕਾਰਵਾਈ ਕੀਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਜ਼ਿਲ੍ਹਾ ਮੈਜਿਸਟਰੇਟ ਐਸਏਐਸ ਨਗਰ ਦੁਆਰਾ ਆਰਡਰ ਨੰ. ਡੀਸੀਐਮ/ਐਮਏ/2020/8597 ਮਿਤੀ 7/5/2021 ਤਹਿਤ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ। ਪ੍ਰਬੰਧਕਾਂ ਤੇ ਹਿੱਸਾ ਲੈਣ ਵਾਲਿਆਂ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਦਿਸ਼ਾ ਨਿਰਦੇਸ਼ਾਂ ਤੇ ਆਦੇਸ਼ਾਂ ਦੀ ਉਲੰਘਣਾ ਕੀਤੀ ਤੇ ਰੋਸ ਰੈਲੀ ਕੀਤੀ।

ਹੇਠ ਲਿਖਿਆਂ ਵਿਅਕਤੀਆਂ ਤੇ 200 ਦੇ ਕਰੀਬ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਨੰਬਰ 131 ਮਿਤੀ 7/6/2021 ਨੂੰ ਆਈਪੀਸੀ ਦੀ ਧਾਰਾ 188, 269,270 ਅਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

  1. ਸੁਖਬੀਰ ਸਿੰਘ ਬਾਦਲ, ਐਮ.ਪੀ.
  2. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ.ਪੀ.
  3. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸਾਹਨੇਵਾਲ
  4. ਐਨ ਕੇ ਸ਼ਰਮਾ ਵਿਧਾਇਕ ਡੇਰਾਬਸੀ
  5. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ
  6. ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ
  7. ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ
  8. ਪਵਨ ਕੁਮਾਰ ਟੀਨੂੰ, ਵਿਧਾਇਕ
  9. ਡਾ. ਸੁਖਵਿੰਦਰ ਸਿੰਘ ਸੁੱਖੀ ਵਿਧਾਇਕ ਬੰਗਾ
  10. ਸੋਹਣ ਸਿੰਘ ਠੰਡਲ ਸਾਬਕਾ ਮੰਤਰੀ
  11. ਗੁਰਬਚਨ ਸਿੰਘ ਬੱਬੇਹਾਲੀ ਸਾਬਕਾ ਵਿਧਾਇਕ
  12. ਬਲਦੇਵ ਸਿੰਘ ਵਿਧਾਇਕ ਫਿਲੌਰ
  13. ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ
  14. ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ
  15. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ
  16. ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ
  17. ਲਖਵਿੰਦਰ ਸਿੰਘ ਲੋਧੀ ਨੰਗਲ ਵਿਧਾਇਕ ਬਟਾਲਾ
  18. ਚਰਨਜੀਤ ਸਿੰਘ ਬਰਾੜ, ਹਰਚਰਨ ਸਿੰਘ ਲੌਂਗੋਵਾਲ, ਹਰਦੇਵ ਸਿੰਘ ਨੋਨੀ ਮਾਨ, ਸਰਬਜੀਤ ਸਿੰਘ ਮੱਕੜ,
  19. ਹਰਮਨਪ੍ਰੀਤ ਸਿੰਘ ਪ੍ਰਿੰਸ,
  20. ਸਿਮਰਨਜੀਤ ਸਿੰਘ ਚੰਦੂਮਾਜਰਾ
  21. ਰੋਜ਼ੀ ਬਰਕੰਦੀ
  22. ਬੰਟੀ ਰੋਮਾਣਾ ਰਣਜੀਤ ਸਿੰਘ ਗਿੱਲ ਗਿੱਲਕੋ ਵੈਲੀ ਤੇ ਹੋਰ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget