ਪੜਚੋਲ ਕਰੋ

ਗੁਰੂ ਨਗਰੀ 'ਚ ਇਕੱਠੇ ਹੋਣਗੇ ਦੁਨੀਆ ਭਰ ਦੇ 2000 ਕਾਮਯਾਬ ਪੰਜਾਬੀ

ਅੰਮ੍ਰਿਤਸਰ: ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ 1 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਵਿੱਚ ਪੂਰੇ ਸੰਸਾਰ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਆਪਣਾ ਨਾਮ ਬਣਾ ਚੁੱਕੇ 2000 ਪੰਜਾਬੀਆਂ ਨੂੰ ਇੱਕ ਮੰਚ 'ਤੇ ਇਕੱਠਾ ਕੀਤਾ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਅਰੁਣ ਜੇਤਲੀ ਹੋਣਗੇ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਣਜੀਤ ਅਵਿਨਊ ਇਲਾਕੇ ਵਿੱਚ 1 ਨਵੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪੂਰੇ ਸੰਸਾਰ ਦੇ ਉਨ੍ਹਾਂ ਪੰਜਾਬੀਆਂ ਨੂੰ ਬੁਲਾਇਆ ਗਿਆ ਹੈ ਜਿਨ੍ਹਾਂ ਨੇ ਪੂਰੀ ਦੁਨੀਆ ਵਿੱਚ ਆਪਣੇ ਨਾਮ ਦਾ ਲੋਹਾ ਮੰਨਵਾਇਆ ਹੈ। ਇਸ ਵਿੱਚ ਸਾਬਕਾ ਵਿਧਾਇਕ, ਸਾਂਸਦ, ਸ਼੍ਰੋਮਣੀ ਕਮੇਟੀ ਮੈਂਬਰ, ਲੇਖਕ, ਸਨਅਤਕਾਰ, ਆਰਟਿਸਟ, ਖਿਡਾਰੀ ਤੇ ਸਾਬਕਾ ਫੌਜੀ ਵੀ ਸ਼ਾਮਲ ਹਨ। ਇੱਥੇ ਇਹ ਵੀ ਸਵਾਲ ਖੜ੍ਹਾ ਹੁੰਦਾ ਹੈ ਕੇ ਜੇਕਰ ਵੱਖ-ਵੱਖ ਖੇਤਰਾਂ ਤੋਂ ਇਲਾਵਾ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਨਵਜੋਤ ਸਿੱਧੂ ਜਾਂ ਫਿਰ ਪਰਗਟ ਸਿੰਘ ਦੇ ਨਾਮ ਵੀ ਪੰਜਾਬ ਸਰਕਾਰ ਦੀ ਇਸ ਸੂਚੀ ਵਿੱਚ ਸ਼ਾਮਲ ਹਨ ਜਾਂ ਫਿਰ ਨਹੀਂ ?

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget