ਪੜਚੋਲ ਕਰੋ

ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਰਾਮ ਰਹੀਮ ਸਮੇਤ 10 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ

ਬਰਗਾੜੀ ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 10 ਖਿਲਾਫ ਫਰੀਦਕੋਟ ਦੀ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ।

ਫਰੀਦਕੋਟ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ, ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਨ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਚਾਰਜਸ਼ੀਟ ਦਾਇਰ  ਕੀਤੀ ਗਈ। ਇਸ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੀ ਹੋਰ ਮੁਲਜ਼ਮਾਂ ਚੋਂ ਇੱਕ ਹੈ। ਦੱਸ ਦਈਏ ਕਿ ਇਹ ਮਾਮਲਾ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਵਾਲਾ ਦਾ ਹੈ।

ਬਰਗਾੜੀ ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 10 ਖਿਲਾਫ ਫਰੀਦਕੋਟ ਦੀ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਮਾਮਲੇ ਵਿੱਚ ਐਸਆਈਟੀ ਨੇ ਜੁਲਾਈ 2020 ‘ਚ ਡੇਰੇ ਦੇ ਸੱਤ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਤੋਂ ਇਲਾਵਾ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਸੀ ਅਤੇ ਸਾਰੇ 11 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਜਾਂਚ ਨੂੰ ਲੈ ਕੇ ਸੀਬੀਆਈ ਨਾਲ ਹੋਏ ਵਿਵਾਦ ਕਾਰਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੁਲਿਸ ਨੂੰ ਸੀਬੀਆਈ ਤੋਂ ਦਸਤਾਵੇਜ਼ ਲੈ ਕੇ ਮਾਮਲੇ ਵਿੱਚ ਸਪਲੀਮੈਂਟਰੀ ਚਲਾਨ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸੀ। ਜਿਸ ਤੋਂ ਬਾਅਦ ਪੁਲਿਸ ਦੀ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਰਾਮ ਰਹੀਮ ਤੋਂ ਦੋ ਵਾਰ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਵੀਰਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਲਾਨ ਦਾਇਰ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।

ਇਹ ਹੈ ਮਾਮਲਾ

ਸਾਲ 2015 ਵਿੱਚ ਪੰਜਾਬ ਦੇ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਏ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸੀ। ਇਹ ਪੰਜਾਬੀ ਭਾਸ਼ਾ ਵਿੱਚ ਲਿੱਖੇ ਹੋਏ ਸੀ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਲਿੱਖੇ ​​ਗਏ ਸੀ।

ਇਹ ਵੀ ਪੜ੍ਹੋ: Weather Forecast Today, 28 January 2022: ਪਹਾੜਾਂ 'ਚ ਬਰਫ਼ਬਾਰੀ ਦੇ ਨਾਲ ਦਿੱਲੀ-ਪੰਜਾਬ ਵਿੱਚ ਮੀਂਹ ਦੀ ਸੰਭਾਵਨਾ, ਜਾਣੋ ਕੀ ਕਹਿੰਦਾ ਮੌਸਮ ਦਾ ਮਿਜਾਜ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget