ਪੜਚੋਲ ਕਰੋ

ਪੰਜਾਬ ਦੇ NEET ਟਾਪਰ ਨਵਦੀਪ ਸਿੰਘ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

Navdeep Singh Suicide : ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ 2017 ਦੇ ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ।

Navdeep Singh Suicide : ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ 2017 ਦੇ ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀ ਲਾਸ਼ ਦਿੱਲੀ ਵਿਚ ਪਾਰਸੀ ਅੰਜੁਮਨ ਧਰਮਸ਼ਾਲਾ ਦੇ ਇਕ ਕਮਰੇ ਵਿਚ ਲਟਕਦੀ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ ਵਿਭਾਗ ਤੋਂ ਐਮਡੀ ਕਰ ਰਹੇ ਸਨ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਨਵਦੀਪ ਨੇ ਖੁਦਕੁਸ਼ੀ ਕਿਉਂ ਕੀਤੀ ਹੈ।

ਨਵਦੀਪ ਸਿੰਘ ਪਾਰਸੀ ਧਰਮਸ਼ਾਲਾ ਵਿੱਚ ਹੀ ਰਹਿੰਦੇ ਸੀ। ਐਤਵਾਰ ਸਵੇਰੇ ਜਦੋਂ ਉਹ ਕਾਫੀ ਦੇਰ ਤੱਕ ਕਮਰੇ ਤੋਂ ਬਾਹਰ ਨਹੀਂ ਆਏ ਤਾਂ ਗਾਰਡ ਨੇ ਦਰਵਾਜ਼ਾ ਖੜਕਾਇਆ। ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਅੰਦਰੋਂ ਕੋਈ ਜਵਾਬ ਨਹੀਂ ਆਇਆ ਤਾਂ ਗਾਰਡ ਨੇ ਹੋਰ ਲੋਕਾਂ ਦੀ ਮਦਦ ਨਾਲ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ। ਨਵਦੀਪ ਅੰਦਰ ਪੱਖੇ ਨਾਲ ਲਟਕ ਰਿਹਾ ਸੀ। ਗਾਰਡ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਡੋਨਾਲਡ ਟਰੰਪ 'ਤੇ ਫਿਰ ਚੱਲੀ ਗੋਲੀ, FBI ਨੇ ਕਿਹਾ 'ਕਤਲ ਦੀ ਕੋਸ਼ਿਸ਼', ਇਕ ਗ੍ਰਿਫਤਾਰ

ਜਦੋਂ ਪੁਲਿਸ ਮੌਕੇ ’ਤੇ ਪੁੱਜੀ ਤਾਂ ਨਵਦੀਪ ਦਾ ਮੋਬਾਈਲ ਉੱਥੇ ਪਿਆ ਮਿਲਿਆ। ਪੁਲਿਸ ਨੇ ਮੋਬਾਇਲ ਨੂੰ ਕਬਜ਼ੇ 'ਚ ਲੈ ਕੇ ਫੋਰੈਂਸਿਕ ਜਾਂਚ ਲਈ ਲੈਬ 'ਚ ਭੇਜ ਦਿੱਤਾ ਹੈ। ਪੁਲਿਸ ਨੇ ਮੈਡੀਕਲ ਕਾਲਜ 'ਚ ਨਵਦੀਪ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਪਰ ਖੁਦਕੁਸ਼ੀ ਦਾ ਕਾਰਨ ਸਾਹਮਣੇ ਨਹੀਂ ਆਇਆ। ਨਵਦੀਪ ਦੇ ਸੀਨੀਅਰ ਡਾਕਟਰ ਨੇ ਦੱਸਿਆ ਕਿ ਉਹ ਪੜ੍ਹਾਈ ਵਿੱਚ ਬਹੁਤ ਵਧੀਆ ਸੀ। ਮੌਲਾਨਾ ਆਜ਼ਾਦ ਕਾਲਜ ਤੋਂ MBBS ਕਰਨ ਤੋਂ ਬਾਅਦ ਉਨ੍ਹਾਂ ਨੇ ਐਮਡੀ ਵਿੱਚ ਦਾਖਲਾ ਲਿਆ ਸੀ। ਨਵਦੀਪ ਐਤਵਾਰ ਨੂੰ ਛੁੱਟੀ 'ਤੇ ਸੀ।

ਨਵਦੀਪ ਸਿੰਘ ਨੇ NEET 2017 ਦੀ ਪ੍ਰੀਖਿਆ ਵਿੱਚ 697 ਅੰਕਾਂ ਨਾਲ ਆਲ ਇੰਡੀਆ ਵਿੱਚ ਟਾਪ ਕੀਤਾ ਸੀ। ਉਨ੍ਹਾਂ ਨੇ ਚੰਡੀਗੜ੍ਹ ਦੇ ਇੱਕ ਸੈਂਟਰ ਤੋਂ ਕੋਚਿੰਗ ਲਈ। ਉਨ੍ਹਾਂ ਦੇ ਪਿਤਾ ਗੋਪਾਲ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਹਨ। ਉਨ੍ਹਾਂ ਦੀ ਮਾਂ ਸਿਮਰਨਜੀਤ ਕੌਰ ਇੱਕ ਜੀਵਨ ਬੀਮਾ ਕੰਪਨੀ ਵਿੱਚ ਕੰਮ ਕਰਦੀ ਹੈ। ਨਵਦੀਪ ਦਾ ਇੱਕ ਛੋਟਾ ਭਰਾ ਵੀ ਹੈ, ਉਹ ਚੰਡੀਗੜ੍ਹ ਦੇ ਇੱਕ ਕਾਲਜ ਤੋਂ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਹੈ।

ਇਹ ਵੀ ਪੜ੍ਹੋ: Weather Update: ਪੰਜਾਬ ਦੇ 5 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹੀਆਂ ਨੂੰ ਵੀ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਮੌਸਮ ਦਾ ਹਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget