ਪੜਚੋਲ ਕਰੋ

ਬਾਬੇ ਨਾਨਕ ਦੀ ਕ੍ਰਿਪਾ! 21 ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਇੰਨਾ ਉਤਸ਼ਾਹ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਪਹਿਲੀ ਤੋਂ 9 ਨਵੰਬਰ ਤੱਕ ਗੁਰਦੁਆਰਾ ਬੇਰ ਸਾਹਿਬ ’ਚ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦਾ ਅੰਕੜਾ 21 ਲੱਖ ਨੂੰ ਪਾਰ ਕਰ ਗਿਆ ਹੈ। ਸਿਰਫ ਨੌਂ ਨਵੰਬਰ ਨੂੰ ਹੀ ਛੇ ਲੱਖ ਦੇ ਕਰੀਬ ਸੰਗਤ ਨੇ ਮੱਥਾ ਟੇਕਿਆ। ਅਜੇ ਵੀ ਨਿੱਤ ਸੰਗਤਾਂ ਮੱਥਾ ਟੇਕਣ ਆ ਰਹੀਆਂ ਹਨ।

ਜਲੰਧਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਇੰਨਾ ਉਤਸ਼ਾਹ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਪਹਿਲੀ ਤੋਂ 9 ਨਵੰਬਰ ਤੱਕ ਗੁਰਦੁਆਰਾ ਬੇਰ ਸਾਹਿਬ ’ਚ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦਾ ਅੰਕੜਾ 21 ਲੱਖ ਨੂੰ ਪਾਰ ਕਰ ਗਿਆ ਹੈ। ਸਿਰਫ ਨੌਂ ਨਵੰਬਰ ਨੂੰ ਹੀ ਛੇ ਲੱਖ ਦੇ ਕਰੀਬ ਸੰਗਤ ਨੇ ਮੱਥਾ ਟੇਕਿਆ। ਅਜੇ ਵੀ ਨਿੱਤ ਸੰਗਤਾਂ ਮੱਥਾ ਟੇਕਣ ਆ ਰਹੀਆਂ ਹਨ। ਬੇਸ਼ੱਕ ਸਰਕਾਰ ਨੇ ਕਾਫੀ ਪ੍ਰਬੰਧ ਕੀਤੇ ਹਨ ਪਰ ਫਿਰ ਵੀ ਜਿੱਧਰ ਵੇਖੀਏ ਸੰਗਤਾਂ ਦਾ ਹੜ੍ਹ ਹੀ ਨਜ਼ਰ ਆ ਰਿਹਾ ਹੈ। ਸੜਕਾਂ ’ਤੇ ਇੰਨੀ ਜ਼ਿਆਦਾ ਭੀੜ ਹੈ ਕਿ ਲੰਘਣਾ ਮੁਸ਼ਕਲ ਹੈ। ਐਨ ਮੌਕੇ 'ਤੇ ਬਾਰਸ਼ ਹੋਣ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਫਰਕ ਨਹੀਂ ਪਿਆ। ਇਸ ਕਰਕੇ ਸਰਕਾਰ ਨੂੰ ਅਗਲੇ ਦਿਨ ਵੀ ਨਵੇਂ ਸਿਰਿਓਂ ਪ੍ਰਬੰਧ ਕਰਨੇ ਪਏ। ਦਿਲਚਸਪ ਹੈ ਕਿ ਇਸ ਵਾਰ ਲੋਕ ਨੇ ਸੰਗਤਾਂ ਲਈ ਆਪਣੇ ਘਰਾਂ ਦੇ ਹੀ ਦਰਵਾਜ਼ੇ ਖੋਲ੍ਹ ਦਿੱਤੇ ਹਨ। ਦਰਅਸਲ ਕਰਤਾਰਪੁਰ ਲਾਂਘਾ ਖੁੱਲ੍ਹਣ ਕਰਕੇ ਹਰ ਸ਼ਰਧਾਲੂ ਇਸ ਇਤਿਹਾਸਕ ਮੌਕੇ ਤੋਂ ਖੁੰਝਣਾ ਨਹੀਂ ਚਾਹੁੰਦਾ। ਇਸ ਲਈ ਭਾਰਤ ਦੇ ਕੋਨੇ-ਕੋਨੇ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਸੰਗਤਾਂ ਪਹੁੰਚ ਰਹੀਆਂ ਹਨ। ਸੂਤਰਾਂ ਮੁਤਾਬਕ ਹੁਣ ਤੱਕ ਸਰਕਾਰੀ ਅੰਦਾਜ਼ੇ ਤੋਂ ਕਿਤੇ ਵੱਧ ਸੰਗਤਾਂ ਪਹੁੰਚੀਆਂ ਹਨ। ਅਜੇ ਇਹ ਸਿਲਸਿਲਾ ਜਾਰੀ ਰਹੇਗਾ ਕਿਉਂਕਿ ਜਿਹੜਾ ਵੀ ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਂਦਾ ਹੈ, ਉਹ ਸੁਲਤਾਨਪੁਰ ਲੋਧੀ ਵੀ ਨਤਮਸਤਕ ਜ਼ਰੂਰ ਹੁੰਦਾ ਹੈ।

ਟਾਪ ਹੈਡਲਾਈਨ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget