ਪੜਚੋਲ ਕਰੋ
ਅੰਮ੍ਰਿਤਸਰ 'ਚ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੇ 21 ਲੱਖ
ਉਨ੍ਹਾਂ ਦੱਸਿਆ ਕਿ ਲੁਟੇਰੇ ਆਪਣੇ ਨਾਲ 10 ਲੱਖ ਦਾ ਸੋਨਾ ਅਤੇ 11 ਲੱਖ ਰੁਪਏ ਨਕਦੀ ਲੈ ਕੇ ਫਰਾਰ ਹੋ ਗਏ। ਡੀਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੁਲਤਾਨਵਿੰਡ ਰੋਡ ਦੀ ਗਲੀ ਨੰਬਰ ਦੋ ਵਿੱਚ ਇਹ ਘਟਨਾ ਵਾਪਰੀ ਹੈ ਅਤੇ ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

ਅੰਮ੍ਰਿਤਸਰ: ਸ਼ਹਿਰ ਦੇ ਸੁਲਤਾਨ ਵਿੰਡ ਰੋਡ 'ਤੇ ਲੁੱਟ ਦੀ ਘਟਨਾ ਵਾਪਰਨ ਦੀ ਖ਼ਬਰ ਹੈ। ਪੀੜਤ ਪਰਿਵਾਰ ਮੁਤਾਬਕ ਨਕਾਬਪੋਸ਼ ਲੁਟੇਰੇ ਪਿਸਤੌਲ ਦੀ ਨੋਕ 'ਤੇ 21 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਪਰਿਵਾਰ ਨੇ ਦੇ ਮੈਂਬਰਾਂ ਬਬਲੀ ਤੇ ਹਰਜੀਤ ਕੌਰ ਨੇ ਦੱਸਿਆ ਕਿ ਦੁਪਹਿਰ ਤਕਰੀਬਨ ਤਿੰਨ ਵਜੇ ਤਿੰਨ ਲੁਟੇਰੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਗਏ। 15 ਮਿੰਟਾਂ ਦੇ ਅੰਦਰ ਅੰਦਰ ਪਿਸਤੌਲ ਦੀ ਨੋਕ 'ਤੇ ਸਾਰਾ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਲੁਟੇਰੇ ਆਪਣੇ ਨਾਲ 10 ਲੱਖ ਦਾ ਸੋਨਾ ਅਤੇ 11 ਲੱਖ ਰੁਪਏ ਨਕਦੀ ਲੈ ਕੇ ਫਰਾਰ ਹੋ ਗਏ। ਡੀਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੁਲਤਾਨਵਿੰਡ ਰੋਡ ਦੀ ਗਲੀ ਨੰਬਰ ਦੋ ਵਿੱਚ ਇਹ ਘਟਨਾ ਵਾਪਰੀ ਹੈ ਅਤੇ ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















