ਪੜਚੋਲ ਕਰੋ

ਮੁਹਾਲੀ ਦੇ ਇੱਕ ਸਰਪੰਚ ਤੋਂ 21 ਲੋਕਾਂ ਨੂੰ ਹੋਇਆ ਕੋਰੋਨਾ

ਪੰਜਾਬ ਦੇ ਮੁਹਾਲੀ ਦੇ ਪਿੰਡ ਜਵਾਹਰਪੁਰ ਦੇ ਸਰਪੰਚ ਤੋਂ 21 ਵਿਅਕਤੀਆਂ ਨੂੰ ਕੋਰੋਨਾ ਹੋ ਗਿਆ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 36 ਕੋਰੋਨਾ ਮਰੀਜ਼ ਹਨ।

ਚੰਡੀਗੜ੍ਹ: ਪੰਜਾਬ ਦੇ ਮੁਹਾਲੀ ਦੇ ਪਿੰਡ ਜਵਾਹਰਪੁਰ ਦੇ ਸਰਪੰਚ ਤੋਂ 21 ਵਿਅਕਤੀਆਂ ਨੂੰ ਕੋਰੋਨਾ ਹੋ ਗਿਆ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 36 ਕੋਰੋਨਾ ਮਰੀਜ਼ ਹਨ। ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 114 ਹੋ ਗਈ ਹੈ। ਲੁਧਿਆਣਾ ਵਿੱਚ ਇੱਕ 15 ਸਾਲਾ ਕਿਸ਼ੋਰ ਦੀ ਵੀ ਸਕਾਰਾਤਮਕ ਰਿਪੋਰਟ ਸਾਹਮਣੇ ਆਈ ਹੈ। ਪੰਜਾਬ ਵਿੱਚ ਹੁਣ ਤੱਕ 10 ਮੌਤਾਂ ਹੋ ਚੁੱਕੀਆਂ ਹਨ।
ਮੰਗਲਵਾਰ ਤੱਕ, ਮੁਹਾਲੀ ਜ਼ਿਲ੍ਹੇ ਦੇ ਡੇਰਾਬਸੀ ਹਲਕੇ ਦੇ ਜਵਾਹਰਪੁਰ ਪਿੰਡ ਵਿੱਚ 11 ਨਵੇਂ ਕੇਸ ਸਾਹਮਣੇ ਆਏ ਸਨ। ਬੁੱਧਵਾਰ ਇਨ੍ਹਾਂ 11 ਮਾਮਲਿਆਂ ਦੇ ਸੰਪਰਕਾਂ ਵਿੱਚੋਂ ਹੀ ਚਾਰ ਨਵੇਂ ਕੇਸ ਸਾਹਮਣੇ ਆਏ। ਇਸ ਤਰ੍ਹਾਂ ਇਕੱਲੇ ਜਵਾਹਰਪੁਰ ਵਿੱਚ 15 ਕੋਰੋਨਾ ਸਕਾਰਾਤਮਕ ਕੇਸ ਹੋ ਗਏ। ਅੱਜ ਪੰਜ ਮਾਮਲੇ ਹੋਰ ਸਾਹਮਣੇ ਆਏ ਹਨ। ਕੱਲ੍ਹ ਪੈਂਡਿੰਗ ਪਏ 164 ਨਮੂਨਿਆਂ ਵਿਚੋਂ 138 ਜਵਾਹਰਪੁਰ ਦੇ ਸੰਪਰਕ ਦੇ ਸਨ। ਅੱਜ ਜਵਾਹਰਪੁਰ ਤੋਂ 63 ਰਿਪੋਰਟਾਂ ਸਾਹਮਣੇ ਆਈਆਂ ਜਿਨ੍ਹਾਂ ਵਿੱਚੋਂ ਪੰਜ ਸਕਾਰਾਤਮਕ ਪਾਏ ਗਏ ਹਨ। ਬਾਕੀ ਦੀਆਂ ਰਿਪੋਰਟਾਂ ਲੰਬਿਤ ਹਨ।
ਮੁਹਾਲੀ ਵਿੱਚ 36 ਤੇ ਪੰਜਾਬ ਵਿੱਚ 114 ਹੋਏ ਕੋਰੋਨਾ ਕੇਸ ਪੂਰੇ ਮੁਹਾਲੀ ਵਿੱਚ ਕੋਰੋਨਾ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 36 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 5 ਮਰੀਜ਼ ਪਹਿਲਾਂ ਠੀਕ ਹੋ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਮੁਹਾਲੀ ਦਾ ਇੱਕ 65 ਸਾਲਾ ਨਿਵਾਸੀ ਕੋਰੋਨਾ ਕਾਰਨ ਮਰ ਚੁੱਕਾ ਹੈ। ਪ੍ਰਸ਼ਾਸਨ ਪੂਰੇ ਮੁਹਾਲੀ ਜ਼ਿਲ੍ਹੇ ਨੂੰ ਲੈ ਕੇ ਸੁਚੇਤ ਹੈ। ਇਸ ਤੋਂ ਇਲਾਵਾ, ਪੰਜਾਬ ਵਿੱਚ ਕੁਲ ਕੋਰੋਨਾ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 114 ਹੋ ਗਈ ਹੈ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget