ਪੜਚੋਲ ਕਰੋ

ਵਿਦੇਸ਼ਾਂ ਤੋਂ ਆਉਣ ਵਾਲੇ 20,000 ਪੰਜਾਬੀਆਂ ਲਈ ਹੋਟਲ ਤਿਆਰ

ਕੋਰੋਨਾ ਦੇ ਕਹਿਰ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ 20 ਹਜ਼ਾਰ ਪੰਜਾਬੀਆਂ ਨੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ। ਸਰਕਾਰੀ ਅਧਿਕਾਰੀ ਇਸ ਨੂੰ ਲੈ ਕੇ ਕੋਈ ਵੀ ਗਲਤ ਨਹੀਂ ਕਰਨਾ ਚਾਹੁੰਦੇ ਜਿਸ ਨਾਲ ਮੁਸੀਬਤ ਹੋਰ ਵਧ ਜਾਏ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਨ੍ਹਾਂ ਨੂੰ ਪਹਿਲਾਂ ਇਕਾਂਤਵਾਸ ਸੈਂਟਰਾਂ ਵਿੱਚ ਰੱਖਿਆ ਜਾਏਗਾ। ਟੈਸਟ ਕਰਨ ਤੋਂ ਬਾਅਦ ਹੀ ਇਨ੍ਹਾਂ ਨੂੰ ਘਰ ਜਾਣ ਦੀ ਆਗਿਆ ਮਿਲੇਗੀ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ 20 ਹਜ਼ਾਰ ਪੰਜਾਬੀਆਂ ਨੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ। ਸਰਕਾਰੀ ਅਧਿਕਾਰੀ ਇਸ ਨੂੰ ਲੈ ਕੇ ਕੋਈ ਵੀ ਗਲਤ ਨਹੀਂ ਕਰਨਾ ਚਾਹੁੰਦੇ ਜਿਸ ਨਾਲ ਮੁਸੀਬਤ ਹੋਰ ਵਧ ਜਾਏ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਨ੍ਹਾਂ ਨੂੰ ਪਹਿਲਾਂ ਇਕਾਂਤਵਾਸ ਸੈਂਟਰਾਂ ਵਿੱਚ ਰੱਖਿਆ ਜਾਏਗਾ। ਟੈਸਟ ਕਰਨ ਤੋਂ ਬਾਅਦ ਹੀ ਇਨ੍ਹਾਂ ਨੂੰ ਘਰ ਜਾਣ ਦੀ ਆਗਿਆ ਮਿਲੇਗੀ। ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਕਰੋਨਾ ਦੌਰਾਨ ਇਨ੍ਹਾਂ ਸਾਰਿਆਂ ਨੂੰ ਇਥੇ ਆਉਂਦਿਆਂ ਹੀ 14 ਦਿਨਾਂ ਲਈ ਇਕਾਂਤਵਾਸ ਵਿਚ ਰੱਖਿਆ ਜਾਵੇਗਾ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਲੌਕਡਾਉਨ ਦੌਰਾਨ ਵੱਖ ਵੱਖ ਮੁਲਕਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਸ਼ਹਿਰਾਂ ਦੇ ਹੋਟਲਾਂ ਵਿੱਚ ਕੁਆਰਨਟੀਨ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸ਼ਹਿਰਾਂ ਦੇ ਹੋਟਲਾਂ ਵਿੱਚ ਲਗਪਗ ਤਿੰਨ ਹਜ਼ਾਰ ਕਮਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਵੱਖ ਵੱਖ ਮੁਲਕਾਂ ਵਿੱਚ ਗਏ ਪੰਜਾਬੀ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ। ਇਨ੍ਹਾਂ ਦੀ ਆਮਦ ਆਗਲੇ ਕੁਝ ਦਿਨਾਂ ਤੋਂ ਸ਼ੁਰੂ ਹੋ ਜਾਵੇਗੀ। ਸੂਬੇ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਸਤੀਸ਼ ਚੰਦਰਾ ਮੁਤਾਬਕ 20 ਹਜ਼ਾਰ ਪੰਜਾਬੀਆਂ ਨੇ ਕੇਂਦਰ ਸਰਕਾਰ ਕੋਲ ਆਪਣੇ ਨਾਂ ਦਰਜ ਕਰਵਾਏ ਹਨ। ਇਨ੍ਹਾਂ ਨੂੰ ਇਕਾਂਤਵਾਸ ਵਿੱਚ ਭੇਜਣ ਲਈ ਸਰਕਾਰ ਹੋਟਲਾਂ ਦਾ ਪ੍ਰਬੰਧ ਕਰ ਰਹੀ ਹੈ। ਹੁਣ ਤਕ ਲਗਪਗ 1300 ਕਮਰਿਆਂ ਦਾ ਪ੍ਰਬੰਧ ਕੀਤਾ ਹੈ। ਇਸ ਸਬੰਧੀ ਪਹਿਲੀ ਉਡਾਣ 14 ਮਈ ਤੋਂ ਦੁਬਈ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇਗੀ। ਦੁਬਈ ਤੋਂ ਇਲਾਵਾ ਯੂਕੇ, ਕੈਨੇਡਾ, ਆਸਟਰੇਲੀਆ ਤੇ ਹੋਰ ਮੁਲਕਾਂ ਤੋਂ ਵੀ ਪੰਜਾਬੀ ਵਾਪਸ ਆ ਰਹੇ ਹਨ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget