ਪੜਚੋਲ ਕਰੋ

ਬਠਿੰਡਾ ਵਾਲਿਆ ਨੇ ਦਿੱਤੀ ਅਕਾਲੀ-ਭਾਜਪਾ ਨੂੰ ਚੋਣਾਂ 'ਚ ਵਿਰੋਧ ਦੀ ਧਮਕੀ

ਬਠਿੰਡਾ : ਪੰਜਾਬ ਦੇ ਬਠਿੰਡਾ ਵਿੱਚ ਅੱਜ ਚਾਰ ਕਾਲੋਨੀਆਂ ਦੇ ਰਹਿਣ ਵਾਲਿਆਂ ਨੇ ਆਪਣਿਆਂ ਮੰਗਾਂ ਨੂੰ ਲੈ ਕੇ ਇੰਮਪ੍ਰੂਵਮੇਂਟ ਟਰੱਸਟ ਤੋਂ ਬਾਹਰ ਧਰਨਾ ਕੀਤਾ ਤੇ ਕਾਲੋਨੀ ਵਾਸੀਆਂ 'ਤੇ ਲਗਾਏ ਗਏ ਖ਼ਰਚੇ ਨੂੰ ਖ਼ਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਨਹੀਂ ਪੂਰਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ ਤੇ ਨਾਲ ਹੀ ਆਉਣ ਵਾਲਿਆਂ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਦਾ ਵਿਰੋਧ ਕਰਨਗੇ। ਦੱਸਣਯੋਗ ਹੈ ਕਿ ਬਠਿੰਡਾ ਵਿੱਚ ਇਮਪ੍ਰੂਵਮੇਂਟ ਟਰੱਸਟ ਵੱਲੋਂ ਚਾਰ ਕਾਲੋਨੀਆਂ ਦੇ ਬੰਦਿਆਂ 'ਤੇ ਰਿੰਗ ਰੋਡ ਦਾ ਖਰਚਾ ਪਾਇਆ ਗਿਆ ਹੈ। ਜਿਨ੍ਹਾਂ ਨੇ ਕਰੀਬ ਤਿੰਨ ਸਾਲ ਪਹਿਲਾਂ ਕਾਲੋਨੀਆਂ ਵਿੱਚ ਪਲਾਟ ਖ਼ਰੀਦੇ ਸਨ, ਉਨ੍ਹਾਂ 'ਤੇ ਵੀ ਖਰਚਾ ਪਾਈਆ ਗਿਆ ਹੈ। 20 ਸਾਲ ਪਹਿਲੇ ਰਿੰਗ ਰੋਡ ਕੱਢਿਆ ਗਿਆ ਸੀ। ਉਸ ਸਮੇਂ 166 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਕਾਲੋਨੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਟੈਕਸ ਲਗਾਇਆ ਗਿਆ ਸੀ। ਪਰ ਵਿਰੋਧ ਕਰਨ ਤੋਂ ਬਾਅਦ ਉਹ ਟੈਕਸ ਨਹੀਂ ਲਾਇਆ ਗਿਆ ਸੀ। ਪਰ ਫਿਰ ਹੁਣ ਉਹ ਟੈਕਸ ਸਮੇਤ ਵਿਆਜ ਦੇ ਦੀ ਗੱਲ ਕਹਿ ਰਹੇ ਹਨ। ਸੱਤ ਸਾਲ ਤੋਂ ਇਹ ਲੋਕ ਵਿਰੋਧ ਕਰ ਰਹੇ ਹਨ। ਹੁਣ ਇਹ ਟੈਕਸ ਡੇਢ ਤੋਂ ਸਾਢੇ ਚਾਰ ਲੱਕ ਪ੍ਰਤੀ ਪਲਾਟ ਹੋ ਚੁੱਕਿਆ ਹੈ। ਪਰ ਕਾਲੋਨੀ ਵਾਲਿਆਂ ਦਾ ਕਹਿਣਾ ਹੈ ਕਿ ਉਹ ਇਹ ਪੂਰਾ ਖ਼ਰਚ ਪਹਿਲਾਂ ਹੀ ਦੇ ਚੁੱਕੇ ਹਨ, ਮਗਰ ਉਨ੍ਹਾਂ ਨੂੰ ਫਿਰ ਵੀ ਐਨ.ਓ.ਸੀ. ਨਹੀਂ ਦਿੱਤੀ ਜਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ

Embed widget