ਪੜਚੋਲ ਕਰੋ

ਪੰਜਾਬ 'ਚ 3 ਮਹੀਨੇ ਲਈ 22 ਰੇਲਾਂ ਰੱਦ, ਬੁਕਿੰਗ ਕਰਾਉਣ ਤੋਂ ਪਹਿਲਾਂ ਦੇਖੋ ਪੂਰੀ ਲਿਸਟ

Train Cancelled: ਪੰਜਾਬ ਵਿੱਚ ਭਾਰਤੀ ਰੇਲਵੇ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰੀਬ 22 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਰੱਦ ਕੀਤੀਆਂ ਟਰੇਨਾਂ ਜੰਮੂ, ਪੰਜਾਬ, ਹਿਮਾਚਲ, ਚੰਡੀਗੜ੍ਹ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ।

Train Cancelled: ਪੰਜਾਬ ਵਿੱਚ ਭਾਰਤੀ ਰੇਲਵੇ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰੀਬ 22 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਰੱਦ ਕੀਤੀਆਂ ਟਰੇਨਾਂ ਜੰਮੂ, ਪੰਜਾਬ, ਹਿਮਾਚਲ, ਚੰਡੀਗੜ੍ਹ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ। ਸਾਰੀਆਂ ਟਰੇਨਾਂ ਉਨ੍ਹਾਂ ਦੇ ਸੂਬਿਆਂ ਵਿੱਚ ਅੱਪ-ਡਾਊਨ ਲਈ ਬਣਾਈਆਂ ਗਈਆਂ ਸਨ। ਕੁਝ ਕਾਰਨਾਂ ਕਰਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦਸੰਬਰ 'ਚ ਛੁੱਟੀਆਂ 'ਤੇ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਠੰਡ ਅਤੇ ਧੁੰਦ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ ਵੱਖ-ਵੱਖ ਰੂਟਾਂ 'ਤੇ ਕਰੀਬ 22 ਅਪ-ਡਾਊਨ ਪੈਸੇਂਜਰ ਰੇਲ ਗੱਡੀਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਆਉਣ ਵਾਲੇ ਸਮੇਂ 'ਚ ਸੂਬੇ 'ਚ ਧੁੰਦ ਵਧੇਗੀ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਕਿਉਂਕਿ ਉਕਤ ਰੂਟ 'ਤੇ ਕਈ ਟਰੇਨਾਂ ਦੇ ਲੇਟ ਹੋਣ ਦੀ ਸੰਭਾਵਨਾ ਰਹੇਗੀ। ਯਾਤਰੀਆਂ ਨੇ ਆਪਣੀਆਂ ਟਿਕਟਾਂ ਬੁੱਕ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਕਰਕੇ ਵੇਟਿੰਗ ਲਿਸਟ ਵੀ ਵਧਦੀ ਜਾ ਰਹੀ ਹੈ। 

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ

ਨਹੀਂ ਚੱਲਣਗੀਆਂ ਆਹ ਰੇਲਾਂ

ਚੰਡੀਗੜ੍ਹ ਅੰਮ੍ਰਿਤਸਰ ਸੁਪਰਫਾਸਟ (12241) ਦਸੰਬਰ ਤੋਂ 28 ਫਰਵਰੀ, ਅੰਮ੍ਰਿਤਸਰ ਚੰਡੀਗੜ੍ਹ ਸੁਪਰਫਾਸਟ (12242) 2 ਦਸੰਬਰ ਤੋਂ 3 ਮਾਰਚ, ਕਾਲਕਾ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ (14503) 3 ਦਸੰਬਰ ਤੋਂ 28 ਫਰਵਰੀ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਕਾਲਕਾ ਐਕਸਪ੍ਰੈਸ (14504) , 4 ਦਸੰਬਰ ਤੋਂ 1 ਮਾਰਚ, ਅੰਮ੍ਰਿਤਸਰ ਤੋਂ ਨੰਗਲ ਡੈਮ (14505) 1 ਦਸੰਬਰ ਤੋਂ 28 ਫਰਵਰੀ, ਨੰਗਲ ਡੈਮ ਤੋਂ ਅੰਮ੍ਰਿਤਸਰ ਐਕਸਪ੍ਰੈਸ (14506) 2 ਦਸੰਬਰ ਤੋਂ 1 ਮਾਰਚ, ਰਿਸ਼ੀਕੇਸ਼ ਤੋਂ ਜੰਮੂ ਤਵੀ (14605) 2 ਦਸੰਬਰ ਤੋਂ 24 ਫਰਵਰੀ, 1 ਦਸੰਬਰ ਤੋਂ 23 ਫਰਵਰੀ ਤੱਕ ਜੰਮੂ ਤਵੀ ਤੋਂ ਰਿਸ਼ੀਕੇਸ਼ ਐਕਸਪ੍ਰੈਸ (14606)

7 ਦਸੰਬਰ ਤੋਂ 22 ਫਰਵਰੀ ਤੱਕ ਲਾਲ ਕੁਆਂ ਅਤੇ ਅੰਮ੍ਰਿਤਸਰ ਐਕਸਪ੍ਰੈਸ (14615), 7 ਦਸੰਬਰ ਤੋਂ 22 ਫਰਵਰੀ ਤੱਕ ਲਾਲ ਕੁਆਂ ਤੋਂ ਅੰਮ੍ਰਿਤਸਰ ਐਕਸਪ੍ਰੈਸ (14616), ਪੂਰਨੀਆ ਕੋਰਟ ਤੋਂ ਅੰਮ੍ਰਿਤਸਰ ਐਕਸਪ੍ਰੈਸ (14617) 3 ਦਸੰਬਰ ਤੋਂ 2 ਮਾਰਚ ਤੱਕ, ਪੂਰਨੀਆ ਕੋਰਟ ਜਨਸੇਵਾ ਐਕਸਪ੍ਰੈਸ (14618) 1 ਦਸੰਬਰ ਤੋਂ 28 ਫਰਵਰੀ ਤੱਕ, ਚੰਡੀਗੜ੍ਹ ਫ਼ਿਰੋਜ਼ਪੁਰ ਐਕਸਪ੍ਰੈਸ (14629), 2 ਦਸੰਬਰ ਤੋਂ 1 ਮਾਰਚ ਤੱਕ, ਚੰਡੀਗੜ੍ਹ ਸਤਲੁਜ ਐਕਸਪ੍ਰੈਸ (14630) 1 ਦਸੰਬਰ ਤੋਂ 28 ਫਰਵਰੀ ਤੱਕ। ਫਰਵਰੀ ਤੱਕ ਰੱਦ ਰਹੇਗਾ।

ਇਹ ਵੀ ਪੜ੍ਹੋ: ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget