ਪੜਚੋਲ ਕਰੋ

Barnala ਦੇ 22 ਸਾਲਾ ਅਗਨੀਵੀਰ ਜਸਨਪ੍ਰੀਤ ਸਿੰਘ ਦੀ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

Agniveer Jasanpreet Singh Death  : ਬਰਨਾਲਾ ਦੇ ਰਾਧਾ ਰਾਣੀ ਕਾਲੋਨੀ ਨਿਵਾਸੀ ਸਾਬਕਾ ਫੌਜੀ ਬੂਟਾ ਸਿੰਘ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਨੂੰ ਆਪਣੇ 22 ਸਾਲਾ ਪੁੱਤਰ ਅਗਨੀਵੀਰ ਜਸਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲੀ

Agniveer Jasanpreet Singh Death  : ਬਰਨਾਲਾ ਦੇ ਰਾਧਾ ਰਾਣੀ ਕਾਲੋਨੀ ਨਿਵਾਸੀ ਸਾਬਕਾ ਫੌਜੀ ਬੂਟਾ ਸਿੰਘ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਨੂੰ ਆਪਣੇ 22 ਸਾਲਾ ਪੁੱਤਰ ਅਗਨੀਵੀਰ ਜਸਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲੀ।

ਜਾਣਕਾਰੀ ਅਨੁਸਾਰ ਜਸਨਪ੍ਰੀਤ ਸਿੰਘ ਕਰੀਬ ਡੇਢ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਏ ਸਨ ਅਤੇ ਉਨ੍ਹਾਂ ਦੀ ਟ੍ਰੇਨਿੰਗ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਸਥਿਤ ਫੌਜੀ ਟ੍ਰੇਨਿੰਗ ਸੈਂਟਰ ਵਿੱਚ ਚੱਲ ਰਹੀ ਸੀ। ਟ੍ਰੇਨਿੰਗ ਦੌਰਾਨ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਜਸਨਪ੍ਰੀਤ ਸਿੰਘ ਇੱਕ ਫੌਜੀ ਪਰਿਵਾਰ ਨਾਲ ਸੰਬੰਧਤ ਸਨ। ਉਨ੍ਹਾਂ ਦੇ ਪਿਤਾ ਬੂਟਾ ਸਿੰਘ ਕਰੀਬ 19 ਸਾਲ ਭਾਰਤੀ ਫੌਜ ਵਿੱਚ ਸੇਵਾ ਨਿਭਾ ਚੁੱਕੇ ਹਨ, ਜਦਕਿ ਵੱਡੇ ਭਰਾ ਅਰਸ਼ਦੀਪ ਸਿੰਘ ਵੀ ਇਸ ਵੇਲੇ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ। ਇਸ ਤਰ੍ਹਾਂ ਪਰਿਵਾਰ ਦੇ ਤਿੰਨ ਮੈਂਬਰ ਦੇਸ਼ ਸੇਵਾ ਨਾਲ ਜੁੜੇ ਰਹੇ ਹਨ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਨਪ੍ਰੀਤ ਨੇ 12ਵੀਂ ਪਾਸ ਕਰਨ ਤੋਂ ਬਾਅਦ ਦੇਸ਼ ਸੇਵਾ ਦੇ ਜਜ਼ਬੇ ਨਾਲ ਫੌਜ ਜੁਆਇਨ ਕੀਤੀ ਸੀ। ਉਨ੍ਹਾਂ ਦੀ ਟ੍ਰੇਨਿੰਗ ਲਗਭਗ ਪੂਰੀ ਹੋ ਚੁੱਕੀ ਸੀ ਅਤੇ ਜਲਦ ਹੀ ਉਨ੍ਹਾਂ ਨੂੰ ਨਿਯਮਿਤ ਡਿਊਟੀ ‘ਤੇ ਤਾਇਨਾਤ ਕੀਤਾ ਜਾਣਾ ਸੀ।ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਨੇ ਮੰਗ ਕੀਤੀ ਹੈ ਕਿ ਡਿਊਟੀ ਅਤੇ ਟ੍ਰੇਨਿੰਗ ਦੌਰਾਨ ਹੋਈ ਮੌਤ ਨੂੰ ਦੇਖਦੇ ਹੋਏ ਜਸਨਪ੍ਰੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਜਸਨਪ੍ਰੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਭਾਵੁਕ ਹੋ ਕੇ ਕਿਹਾ ਕਿ ਕੋਈ ਵੀ ਮਾਂ ਆਪਣੇ ਪੁੱਤਰ ਤੋਂ ਦੂਰ ਨਾ ਹੋਵੇ। ਉਹ ਆਪਣੇ ਪੁੱਤਰ ਦੀ ਉਡੀਕ ਕਰ ਰਹੇ ਸਨ, ਪਰ ਹੁਣ ਉਹ ਸਦਾ ਲਈ ਵਿਛੜ ਗਿਆ ਹੈ।ਪਿਤਾ ਬੂਟਾ ਸਿੰਘ, ਵੱਡੇ ਭਰਾ ਅਰਸ਼ਦੀਪ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ।

ਅੱਜ ਫੌਜ ਦੀ ਟੁਕੜੀ ਵੱਲੋਂ ਜਸਨਪ੍ਰੀਤ ਸਿੰਘ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਇਸ ਦੁਖਦਾਈ ਘਟਨਾ ‘ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸਾਬਕਾ ਫੌਜੀ ਜਥੇਬੰਦੀਆਂ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਫਿਲਹਾਲ ਇਸ ਮਾਮਲੇ ਸਬੰਧੀ ਫੌਜੀ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਕ ਬਿਆਨ ਜਾਂ ਮੈਡੀਕਲ ਰਿਪੋਰਟ ਜਾਰੀ ਨਹੀਂ ਕੀਤੀ ਗਈ। ਮੈਡੀਕਲ ਰਿਪੋਰਟ ਅਤੇ ਫੌਜ ਦੇ ਅਧਿਕਾਰਕ ਬਿਆਨ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪੂਰੀ ਜਾਣਕਾਰੀ ਸਾਹਮਣੇ ਆ ਸਕੇਗੀ।

Advertisement

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Advertisement

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget