ਪੜਚੋਲ ਕਰੋ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

Bathinda News: ਬਠਿੰਡਾ ਦੇ ਪਿੰਡ ਜੰਗੀਰਾਣਾ ਦਾ ਰਹਿਣ ਵਾਲਾ 22 ਸਾਲਾ ਫ਼ੌਜੀ ਜਵਾਨ ਗੁਰਦੀਪ ਸਿੰਘ ਲੇਹ-ਲੱਦਾਖ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 

ਸ਼ਹੀਦ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਨਹੀਂ ਪਹੁੰਚੀ ਹੈ ਅਤੇ ਫ਼ੌਜ ਵੱਲੋਂ ਸ਼ਹਾਦਤ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਕੇਵਲ ਸਿੰਘ ਜੰਗੀਰਾਣਾ ਨੇ ਦੱਸਿਆ ਕਿ ਗੁਰਦੀਪ ਸਿੰਘ ਦੀ ਮੰਗਣੀ ਹੋ ਚੁੱਕੀ ਸੀ ਅਤੇ 8 ਨਵੰਬਰ ਨੂੰ ਉਸ ਦਾ ਵਿਆਹ ਸੀ।

ਗੁਰਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਪਿੰਡ ਪਹੁੰਚੀ ਤਾਂ ਸੋਗ ਦੀ ਲਹਿਰ ਫੈਲ ਗਈ ਅਤੇ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਦੇ ਪਿਤਾ ਜਗਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਵਿੱਚ ਸਿਰਫ਼ ਉਸ ਦੀ ਮਾਤਾ ਹੈ। ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ ਅਤੇ ਪਰਿਵਾਰ ਨੇ ਉਸ ਨੂੰ ਪੜ੍ਹਾ-ਲਿਖਾ ਕੇ ਫ਼ੌਜ ਵਿੱਚ ਭਰਤੀ ਕਰਵਾਇਆ ਸੀ।

ਇਹ ਵੀ ਪੜ੍ਹੋ: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI

ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ

SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ

ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

Patiala ਦੇ ਸ਼ੂਟਿੰਗ ਦੇ ਖਿਡਾਰੀਆਂ ਨੇ ਜਿੱਤੇ ਨੈਸ਼ਨਲ ਮੁਕਾਬਲਿਆਂ 'ਚ ਮੈਡਲSukhbir Badal | Akali Dal ਦਾ ਕੱਖ ਨਹੀਂ ਰਿਹਾ -Bhagwant Mann1 ਹਜ਼ਾਰ ਰੁਪਏ ਦੇਣ ਦਾ CM Bhagwant Mann ਨੇ ਕੀਤਾ ਐਲਾਨ..!Ravneet bittu ਅਤੇ CM Bhagwant Maan ਨੂੰ ਲੈ ਕੇ Partap Bazwa  ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ
SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
IND vs NZ 3rd Test: ਹਾਰ ਤੋਂ ਬਾਅਦ ਸਖਤ ਹੋਇਆ BCCI! ਦੀਵਾਲੀ ਦੇ ਦਿਨ ਵੀ ਟ੍ਰੇਨਿੰਗ ਕਰਨਗੇ ਟੀਮ ਇੰਡੀਆ ਦੇ ਖਿਡਾਰੀ
ਹਾਰ ਤੋਂ ਬਾਅਦ ਸਖਤ ਹੋਇਆ BCCI! ਦੀਵਾਲੀ ਦੇ ਦਿਨ ਵੀ ਟ੍ਰੇਨਿੰਗ ਕਰਨਗੇ ਟੀਮ ਇੰਡੀਆ ਦੇ ਖਿਡਾਰੀ
ਡਿਲੀਵਰੀ ਤੋਂ ਬਾਅਦ ਹਰ 8ਵੀਂ ਮਹਿਲਾ ਨੂੰ ਇਹ ਖਤਰਨਾਕ ਬਿਮਾਰੀ, ਜਾਣੋ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ

ਦੀਵਾਲੀ 'ਤੇ ਵੱਧ ਜਾਂਦਾ ਅਸਥਮਾ ਅਟੈਕ ਦਾ ਖਤਰਾ, ਬਚਣ ਲਈ ਅਪਣਾਓ ਆਹ 6 ਘਰੇਲੂ ਤਰੀਕੇ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-10-2024)

Embed widget