ਪੜਚੋਲ ਕਰੋ

ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ GST ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ਼ : ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ।

 ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ।

ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਝਲਕ ਰਿਹਾ ਹੈ।

ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਪੰਜਾਬ ਅਗਸਤ ਦੌਰਾਨ ਜੀਐਸਟੀ ਮਾਲੀਏ ਵਿੱਚ 17 ਪ੍ਰਤੀਸ਼ਤ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਰਗੇ ਵੱਡੇ ਰਾਜਾਂ ਤੋਂ ਅੱਗੇ ਰਿਹਾ।

ਇਸੇ ਦੌਰਾਨ ਵਿੱਤੀ ਸਾਲ 2022-23 ਦੇ ਬਜਟ ਵਿੱਚ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦਰ ਦੀ ਲੀਹ 'ਤੇ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਯਤਨ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਜੀਐਸਟੀ ਮੁਆਵਜ਼ੇ 'ਤੇ ਹੀ ਨਿਰਭਰ ਰਹੀ।


ਦੱਸ ਦੇਈਏ ਕਿ ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਪੰਜਾਬ ਅਗਸਤ ਦੌਰਾਨ ਜੀਐਸਟੀ ਮਾਲੀਏ ਵਿੱਚ 17 ਪ੍ਰਤੀਸ਼ਤ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਰਗੇ ਵੱਡੇ ਰਾਜਾਂ ਤੋਂ ਅੱਗੇ ਰਿਹਾ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget