ਪੜਚੋਲ ਕਰੋ

Youth Died In Canada: ਵਿਧਵਾ ਮਾਂ ਦੇ ਇਕਲੌਤੇ 23 ਸਾਲਾ ਪੁੱਤਰ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ 'ਚ ਸੋਗ ਦਾ ਮਾਹੌਲ

Punjab News: ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ।

Gurdaspur Youth Died In Canada: ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਟੁੱਟ ਪਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ। ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ 'ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਦੱਸ ਦੇਈਏ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।                                                                   

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget