ਪੜਚੋਲ ਕਰੋ

ਫ਼ੌਜ ਦੀ ਗੱਡੀ ਨਾਲ ਟਕਰਾਈ ਨੌਜਵਾਨ ਡਾਕਟਰ ਦੀ ਕਾਰ, ਮੌਤ

ਫ਼ਿਰੋਜ਼ਪੁਰ-ਫ਼ਰੀਦਕੋਟ ਸੜਕ 'ਤੇ ਪਿੰਡ ਰੁਖਨੇਵਾਲਾ ਨੇੜੇ ਚੇਸਤਾ ਦੀ ਕਾਰ ਫ਼ੌਜੀਆਂ ਦੇ ਟਰੱਕ ਨਾਲ ਟਕਰਾਅ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਾਕਟਰ ਦੀ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।

ਫ਼ਿਰੋਜ਼ਪੁਰ: ਫ਼ੌਜ ਦੀ ਗੱਡੀ ਨਾਲ ਟਕਰਾਅ ਕੇ 23 ਸਾਲਾ ਨੌਜਵਾਨ ਡਾਕਟਰ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ ਚੇਸਤਾ ਖੇੜਾ ਵਜੋਂ ਹੋਈ ਹੈ, ਜੋ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਐਮਡੀ ਦੀ ਵਿਦਿਆਰਥਣ ਸੀ ਅਤੇ ਆਪਣੇ ਕਾਲਜ ਵੱਲ ਜਾਂਦਿਆਂ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ-ਫ਼ਰੀਦਕੋਟ ਸੜਕ 'ਤੇ ਪਿੰਡ ਰੁਖਨੇਵਾਲਾ ਨੇੜੇ ਚੇਸਤਾ ਦੀ ਕਾਰ ਦੀ ਫ਼ੌਜੀਆਂ ਦੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਾਕਟਰ ਦੀ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਕਾਰ ਦੇ ਏਅਰਬੈਗ ਵੀ ਖੁੱਲ੍ਹੇ ਸਨ ਪਰ ਚੇਸਤਾ ਦੀ ਜਾਨ ਨਾ ਬਚ ਸਕੀ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ ਹੈ ਅਤੇ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget