ਪੜਚੋਲ ਕਰੋ

Missing farmers: ਟਰੈਕਟਰ ਪਰੇਡ ਮਗਰੋਂ ਅਜੇ ਵੀ 24 ਕਿਸਾਨ ਲਾਪਤਾ, ਕਿਸਾਨ ਮੋਰਚਾ ਵੱਲੋਂ ਲਿਸਟ ਜਾਰੀ

Tractor Parade: ਅਜੇ ਵੀ 24 ਲਾਪਤਾ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ। ਇਨ੍ਹਾਂ ਦੇ ਪਰਿਵਾਰਕ ਮੈਂਬਰ ਦਰ-ਦਰ ਭਟਕ ਰਹੇ ਹਨ। ਇਸ ਦੇ ਨਾਲ ਹੀ ਇਨ੍ਹਾਂ ਨੇ ਆਪਣੇ ਗਾਇਬ ਪਰਿਵਾਰਕ ਮੈਂਬਰਾਂ ਨੂੰ ਲੱਭਣ ਲਈ ਮਦਦ ਦੀ ਗੁਹਾਰ ਲਾਈ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਦਿੱਲੀ '26 ਜਨਵਰੀ ਦੀ ਟਰੈਕਟਰ ਪਰੇਡ (Tractor Parade) 'ਚ ਹਿੱਸਾ ਲੈਣ ਲਈ ਹਰਿਆਣਾ-ਪੰਜਾਬ ਤੋਂ ਕਈ ਕਿਸਾਨ (Missing Farmers) ਗਏ ਸੀ। ਇਸ ਦੌਰਾਨ ਹੋਈਆਂ ਹਿੰਸਕ ਘਟਨਾਵਾਂ 'ਚ ਦਿੱਲੀ ਪੁਲਿਸ (Delhi Police) ਨੇ ਕਈਆਂ ਨੂੰ ਹਿਰਾਸਤ 'ਚ ਲਿਆ ਤੇ ਲਿਸਟ ਜਾਰੀ ਕਰ ਇਸ ਬਾਰੇ ਜਾਣਕਾਰੀ ਵੀ ਦਿੱਤੀ। ਹੁਣ ਖ਼ਬਰ ਹੈ ਕਿ ਇਸ ਘਟਨਾ ਮਗਰੋਂ ਅਜੇ ਵੀ ਕਰੀਬ 24 ਕਿਸਾਨ ਗਾਇਬ ਹਨ ਜਿਨ੍ਹਾਂ ਬਾਰੇ ਕੋਈ ਅਤਾ-ਪਤਾ ਨਹੀਂ ਲੱਗ ਰਿਹਾ।

ਦੱਸ ਦਈਏ ਕਿ ਹੁਣ ਮੁੜ ਤੋਂ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਲਿਸਟ ਤਿਆਰ ਕੀਤੀ ਹੈ ਤੇ ਇਨ੍ਹਾਂ ਗਾਇਬ ਹੋਏ ਕਿਸਾਨਾਂ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਨ੍ਹਾਂ ਗਾਇਬ ਕਿਸਾਨਾਂ 'ਚ ਕਈ ਅਜਿਹੇ ਹਨ ਜਿਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੋਰ ਸਹਾਰਾ ਨਹੀਂ।

ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਹੋਏ ਹੰਗਾਮੇ ਤੋਂ ਬਾਅਦ 115 ਕਿਸਾਨਾਂ ਦੇ ਲਾਪਤਾ ਹੋਣ ਦੀ ਸੂਚੀ ਦਿੱਲੀ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਸੌਂਪੀ ਸੀ ਪਰ ਹਰਿਆਣਾ, ਪੰਜਾਬ, ਦਿੱਲੀ ਤੇ ਯੂਪੀ ਦੇ ਬਹੁਤ ਸਾਰੇ ਕਿਸਾਨ ਹਨ, ਜਿਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ। ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ ਹੈ ਜਿਸ ਤੋਂ ਉਨ੍ਹਾਂ ਦੀ ਭਾਲ ਕੀਤੀ ਜਾ ਸਕਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਲਾਪਤਾ ਹੋਏ 24 ਕਿਸਾਨਾਂ ਵਿੱਚੋਂ 17 ਪੰਜਾਬ ਦੇ, ਪੰਜ ਹਰਿਆਣਾ ਦੇ ਤੇ ਇੱਕ-ਇੱਕ ਰਾਜਸਥਾਨ ਤੇ ਦਿੱਲੀ ਦੇ ਹਨ। ਪੰਜਾਬ ਦੇ ਕਈ ਕਿਸਾਨਾਂ ਦੇ ਪਰਿਵਾਰਾਂ ਨੂੰ ਦੱਸਿਆ ਗਿਆ ਸੀ ਕਿ ਉਹ ਜੇਲ੍ਹ ਵਿੱਚ ਹਨ ਪਰ ਦਿੱਲੀ ਪੁਲਿਸ ਦੀ ਸੂਚੀ ਮਗਰੋਂ ਪਰਿਵਾਰਕ ਮੈਂਬਰਾਂ ਦੀ ਚਿੰਤਾ ਵਧੀ ਹੈ। ਸੂਚੀ ਵਿੱਚ ਉਨ੍ਹਾਂ ਦਾ ਨਾਂ ਨਹੀਂ ਲਿਆ ਜਾ ਰਿਹਾ।

ਇਹ ਵੀ ਪੜ੍ਹੋ: ਸਰਕਾਰ ਦੀ ਦੁਖਦੀ ਰਗ਼ ਨੂੰ ਹੱਥ ਪਾਉਣ ਲੱਗੇ ਕਿਸਾਨ, ਨਵੀਂ ਰਣਨੀਤੀ ਨੇ ਸਭ ਨੂੰ ਸੋਚੀਂ ਪਾਇਆ

ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਸੂਚੀ ਵਿੱਚ ਗਾਇਬ ਕਿਸਾਨ

ਵਿਜੇਂਦਰ, ਕੰਡੇਲਾ ਜੀਂਦ ਹਰਿਆਣਾ

ਰਾਜਵੀਰ, ਮੰਡੀ ਖੁਰਦ ਜੀਂਦ ਹਰਿਆਣਾ
ਮਹਾਂਸਿੰਘ, ਮੋਠ ਹਿਸਾਰ ਹਰਿਆਣਾ
ਮਨਜੀਤ ਸਿੰਘ, ਨੂਰਾਂਖੇੜ ਸੋਨੀਪਤ ਹਰਿਆਣਾ
ਰਾਮਫਲ ਪੁੱਤਰ ਮਹਾਂਸਿੰਘ, ਕਰਮਾਲਾ, ਜੀਂਦ, ਹਰਿਆਣਾ
ਨਿਸ਼ਾਨ, ਧੋਕ ਗੁਰਦਾਸਪੁਰ ਪੰਜਾਬ
ਭੁਪੇਂਦਰ, ਮਹਾਮਾ ਚੱਕ ਡੇਰਾ ਬਾਬਾ ਨਾਨਕ ਪੰਜਾਬ
ਜ਼ੋਰਾਵਰ, ਖੰਨਾ ਲੁਧਿਆਣਾ
ਹਰਪ੍ਰੀਤ ਸਿੰਘ, ਸੰਗਰੂਰ ਪੰਜਾਬ
ਜਸਬੀਰ ਸਿੰਘ, ਖੇੜਾ ਸੁਲਤਾਨ ਡੇਰਾ ਬਾਬਾ ਨਾਨਕ ਪੰਜਾਬ
ਸੁਖਵਿੰਦਰ ਸਿੰਘ, ਪਾਪਲੀ ਮੁਹਾਲੀ ਪੰਜਾਬ
ਗੁਰਦੀਪ ਸਿੰਘ, ਫਿਰੋਜ਼ਪੁਰ ਪੰਜਾਬ
ਬੂਟਾ ਸਿੰਘ, ਤਲਬੰਦੀ ਤਰਨ ਤਾਰਨ, ਪੰਜਾਬ, ਸੋਬਾ ਸਿੰਘ
ਜੁਗਵੀਰ ਸਿੰਘ, ਤਲਵੰਡੀ ਤਰਨਤਾਰਨ ਪੰਜਾਬ
ਗੁਰਜੰਟ, ਤਲਵੰਡੀ ਤਰਨਤਾਰਨ ਪੰਜਾਬ
ਗੁਰਜੋਤ, ਤਵੰਡੀ ਤਰਨ ਤਾਰਨ ਪੰਜਾਬ
ਜਸਵਿੰਦਰ ਸਿੰਘ, ਮਾਨਸਾ ਪੰਜਾਬ
ਤਬੇਬ, ਪਟਿਆਲਾ, ਪੰਜਾਬ
ਪੈਥਰ, ਪਟਿਆਲਾ, ਪੰਜਾਬ
ਕਿਰਨਕੀਰਤ ਸਿੰਘ, ਮੁਹਾਲੀ, ਪੰਜਾਬ
ਸ਼ਯੋਕਤ ਖਾਨ, ਅਲਵਰ, ਰਾਜਸਥਾਨ
ਪਰਮਜੀਤ ਸਿੰਘ, ਜਲੰਧਰ, ਪੰਜਾਬ
ਹਰਮਨ ਸਿੰਘ, ਰੋਪੜ, ਪੰਜਾਬ
ਧਰਮਿੰਦਰ ਸਿੰਘ, ਅਰਜੁਨ ਨਗਰ, ਦਿੱਲੀ

ਇਹ ਵੀ ਪੜ੍ਹੋਹਰਿਆਣਾ ਦੇ ਸਿੱਖਾਂ ਵੱਲੋਂ ਕਿਸਾਨ ਅੰਦੋਲਨ ਵਿਰੋਧੀ ਮੀਡੀਆ ਦੇ ਬਾਈਕਾਟ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget