ਪੜਚੋਲ ਕਰੋ

ਰਨਵੇ ਵਿਜੂਅਲ ਰੇਂਜ ਸਿਸਟਮ ਖਰਾਬ ਹੋਣ ਨਾਲ 24 ਉਡਾਣਾਂ ਰੱਦ, 9 ਡਾਈਵਰਟ

ਠੰਢ ਦੇ ਮੌਸਮ ਵਿਚ ਪਰੇਸ਼ਾਨ ਹੋਣ 'ਤੇ ਹੁਣ ਏਅਰਪੋਰਟ ਅਥਾਰਟੀ ਪਾਸੋਂ ਸੁਨੇਹਾ ਆਇਆ ਕਿ ਉਨ੍ਹਾਂ ਨੂੰ ਬੱਸਾਂ ਰਾਹੀਂ ਦਿੱਲੀ ਭੇਜਿਆ ਜਾਵੇ। ਅਤੇ ਉਥੋਂ ਉਨ੍ਹਾਂ ਦੀ ਫਲਾਈਟ ਹੋਵੇਗੀ ਪਰ ਅਜੇ ਤਕ ਬੱਸਾਂ ਦਾ ਕੋਈ ਪਤਾ ਨਹੀਂ ਲੱਗਾ।

ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਅੱਜ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਆਰਵੀਆਰ ਭਾਵ ਰਨਵੇ ਵਿਜੂਅਲ ਰੇਂਜ ਸਿਸਟਮ ਖਰਾਬ ਹੋਣ ਦੀ ਵਜ੍ਹਾ ਨਾਲ ਅੰਮ੍ਰਿਤਸਰ ਤੋਂ ਉਡਣ ਵਾਲੀਆਂ 24 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। 3000 ਤੋਂ ਜ਼ਿਆਦਾ ਯਾਤਰੀਆਂ ਨੂੰ ਠੰਢ ਦੇ ਮੌਸਮ 'ਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।

ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੱਲਣ ਵਾਲੀਆਂ 24 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਜਦਕਿ 9 ਉਡਾਣਾਂ ਨੂੰ ਡਾਈਵਰਟ ਕੀਤਾ ਗਿਆ ਹੈ। ਜਿਵੇਂ ਕਿ ਦੂਰ-ਦੂਰ ਤੋਂ ਆਉਣ ਵਾਲੇ ਯਾਤਰੀ ਬੀਤੀ ਰਾਤ ਤੋਂ ਹੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਆ ਰਹੇ ਹਨ, ਅੱਜ ਸਵੇਰੇ ਉਨ੍ਹਾਂ ਦੀ ਫਲਾਈਟ ਸੀ ਪਰ ਉਨ੍ਹਾਂ ਦੀ ਫਲਾਈਟ ਰੱਦ ਕਰ ਦਿੱਤੀ ਗਈ।

ਇਸ ਲਈ ਯਾਤਰੀਆਂ ਵਲੋਂ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ ਗਿਆ ਸੀ, ਨੇ ਕਿਹਾ ਕਿ ਉਹ ਇੰਨੇ ਠੰਡੇ ਮੌਸਮ 'ਚ ਸਵੇਰ ਤੋਂ ਏਅਰਪੋਰਟ ਦੇ ਬਾਹਰ ਖੜ੍ਹੇ ਹਨ, ਉਨ੍ਹਾਂ ਨੂੰ ਨਾ ਤਾਂ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਉਸ ਨੂੰ ਖਾਣ ਪੀਣ ਦੀ ਕੋਈ ਸਹੂਲਤ ਦਿੱਤੀ ਗਈ। ਉਨ੍ਹਾਂ ਦੇ ਬੈਠਣ ਲਈ ਕੁਰਸੀਆਂ ਦਾ ਵੀ ਇੰਤਜ਼ਾਮ ਨਹੀਂ ਕੀਤਾ ਗਿਆ ਸੀ।

ਠੰਢ ਦੇ ਮੌਸਮ ਵਿਚ ਪਰੇਸ਼ਾਨ ਹੋਣ 'ਤੇ ਹੁਣ ਏਅਰਪੋਰਟ ਅਥਾਰਟੀ ਪਾਸੋਂ ਸੁਨੇਹਾ ਆਇਆ ਕਿ ਉਨ੍ਹਾਂ ਨੂੰ ਬੱਸਾਂ ਰਾਹੀਂ ਦਿੱਲੀ ਭੇਜਿਆ ਜਾਵੇ। ਅਤੇ ਉਥੋਂ ਉਨ੍ਹਾਂ ਦੀ ਫਲਾਈਟ ਹੋਵੇਗੀ ਪਰ ਅਜੇ ਤਕ ਬੱਸਾਂ ਦਾ ਕੋਈ ਪਤਾ ਨਹੀਂ ਲੱਗਾ।

Punjab Election 2022 : ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਤੇ ਬੀਜੇਪੀ ਦਾ ਹੋਇਆ ਗਠਜੋੜ, ਹੁਣ ਇਨ੍ਹਾਂ ਪਾਰਟੀਆਂ 'ਤੇ ਟਿਕਾਈ ਨਜ਼ਰ

ਇਹ ਵੀ ਪੜ੍ਹੋ: Punjab news: ਨਵਜੋਤ ਸਿੱਧੂ ਨਵੇਂ ਵਿਵਾਦ 'ਚ ਫਸੇ, ਪ੍ਰੈੱਸ ਕਾਨਫਰੰਸ ਦੌਰਾਨ ਕੱਢੀ ਗਾਲ੍ਹ, See Video

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget