ਪੜਚੋਲ ਕਰੋ

Punjab News : ਇੱਕ ਹਫਤੇ 'ਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਕਾਬੂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18  ਵਪਾਰਕ ਮਾਮਲੇ ਹਨ,  241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ ।

ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
 
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget