ਪੜਚੋਲ ਕਰੋ

ਕਿਸਾਨਾਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਖੇਤਬਾੜੀ ਮੰਤਰੀ ਨੇ ਦਿੱਤੀ ਜਾਣਕਾਰੀ, ਕਿਸਾਨ ਹੋਏ ਬਾਗੋਬਾਗ

ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ। 

ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਸ਼ਾਮਲ ਸਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਚਿਰਕੋਣੇ ਮੁੱਦਿਆਂ ਨੂੰ ਹੱਲ ਕਰਨ ਲਈ ਤਿਆਰ ਕੀਤੀ ਵਿਆਪਕ ਪੰਜਾਬ ਖੇਤੀਬਾੜੀ ਨੀਤੀ ਦੀ ਸ਼ਲਾਘਾ ਕੀਤੀ। ਵਫ਼ਦ ਨੇ ਨੀਤੀ ਵਿੱਚ ਪ੍ਰਸਤਾਵਿਤ ਨਵੀਨਤਾਕਾਰੀ ਉਪਾਵਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਪੀ.) ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰਨਾ, ਕਿਸਾਨਾਂ ਲਈ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੀ ਪੇਸ਼ਕਸ਼, ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਯੋਜਨਾ ਸ਼ੁਰੂ ਕਰਨਾ, ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵਿਸ਼ੇਸ਼ ਕਰਜ਼ਾ ਮੁਆਫੀ ਸਮੇਤ ਹੋਰ ਪਹਿਲਕਦਮੀਆਂ ਸ਼ਾਮਲ ਹਨ। 

ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਗੌਰ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰੇ ਉਪਰੰਤ ਜਲਦ ਹੀ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਸਬੰਧਤ ਅਧਿਕਾਰੀਆਂ ਨੂੰ ਮਗਨਰੇਗਾ ਕਾਮਿਆਂ ਦੀ ਹਾਜ਼ਰੀ ਸਬੰਧੀ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਹਦਾਇਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਤੋਂ ਅਸਮਰਥ ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐ) ਸਕੀਮ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇਣ ਲਈ ਵੀ ਕਿਹਾ।

ਇਸ ਮੀਟਿੰਗ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਏ.ਆਈ.ਜੀ. ਇੰਟੈਲੀਜੈਂਸ ਸੰਦੀਪ ਗਰਗ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
Embed widget