ਪੜਚੋਲ ਕਰੋ

ਫ਼ਤਹਿਗੜ੍ਹ ਸਾਹਿਬ ਤੋਂ 25 ਕਿੱਲੋ ਸੋਨਾ ਬਰਾਮਦ, ਦੋ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ: ਚੋਣ ਜ਼ਾਬਤੇ ਦੌਰਾਨ ਸਰਹਿੰਦ ਥਾਣੇ ਦੇ ਉੱਡਣ ਦਸਤੇ ਵੱਲੋਂ ਬਾਹਰੀ ਸੂਬੇ ਤੋਂ ਆ ਰਹੀ ਕੈਸ਼ ਵੈਨ ਵਿੱਚੋਂ 25 ਕਿੱਲੋ ਸੋਨਾ ਫੜਿਆ ਗਿਆ ਹੈ। ਬਰਾਮਦ ਹੋਏ ਸੋਨੇ ਦੀ ਖੇਪ ਦੀ ਕੀਮਤ ਅੱਠ ਕਰੋੜ ਰੁਪਏ ਤੋਂ ਵੀ ਵੱਧ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੁਵਿਸ ਨੇ ਜਦ ਉਕਤ ਵੈਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਸ ਵਿੱਚੋਂ ਵੱਡੀ ਮਾਤਰਾ ਵਿੱਚ ਸੋਨਾ ਮਿਲਿਆ। ਵੈਨ ਸਵਾਰ ਦੋ ਵਿਅਕਤੀ ਇਸ ਸੋਨੇ ਬਾਰੇ ਕੋਈ ਵੀ ਠੋਸ ਦਸਤਾਵੇਜ਼ ਨਹੀਂ ਦਿਖਾ ਸਕੇ। ਪੁਲਿਸ ਨੇ ਜਦ ਸੋਨੇ ਨੂੰ ਜੋਖਿਆ ਤਾਂ ਇਸ ਦਾ ਵਜ਼ਨ 25 ਕਿੱਲੋ ਨਿੱਕਲਿਆ। ਪੁਲਿਸ ਨੇ ਮਾਮਲੇ ਦੀ ਸੂਚਨਾ ਆਮਦਨ ਕਰ ਵਿਭਾਗ, ਪਟਿਆਲਾ ਦੇ ਅਧਿਕਾਰੀਆਂ ਨੂੰ ਵੀ ਦੇ ਦਿੱਤੀ ਹੈ। ਫ਼ਤਿਹਗੜ੍ਹ ਸਾਹਿਬ ਦੀ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਅਤੇ ਡਿਪਟੀ ਕਮਿਸ਼ਨ ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿੱਚੋਂ ਸਾਢੇ ਨੌਂ ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਗਈ ਸੀ। 2019 ਲੋਕ ਸਭਾ ਚੋਣਾਂ ਕਰਕੇ ਲੱਗੇ ਆਦਰਸ਼ ਜ਼ਾਬਤੇ ਦੌਰਾਨ ਪੰਜਾਬ ਵਿੱਚ ਨਾਜਾਇਜ਼ ਸੋਨੇ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਫ਼ਤਹਿਗੜ੍ਹ ਸਾਹਿਬ ਤੋਂ 25 ਕਿੱਲੋ ਸੋਨਾ ਬਰਾਮਦ, ਦੋ ਗ੍ਰਿਫ਼ਤਾਰ

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget