ਪੜਚੋਲ ਕਰੋ

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ਮਾਨ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ 'ਚ 25 ਫ਼ੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਇਸ ਇਤਿਹਾਸਕ ਫ਼ੈਸਲੇ ਨਾਲ ਹੁਣ ਆਰਥਿਕ ਪੱਖੋਂ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਸਕੂਲਾਂ 'ਚ ਵੀ ਮਿਆਰੀ ਸਿੱਖਿਆ ਲਈ ਦਰਵਾਜ਼ੇ ਖੁੱਲ੍ਹਣਗੇ।

Punjab News: 20 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ ਹੋਈ। ਇਹ ਮੰਨਿਆ ਜਾ ਰਿਹਾ ਸੀ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ। ਜੋ ਕਿ ਹੁਣ ਸੱਚ ਵੀ ਹੋਇਆ ਹੈ ਕਿਉਂਕਿ ਸਰਕਾਰ ਨੇ ਆਰਥਿਕ ਤੌਰ ਉੱਤੇ ਪੱਛੜੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸੱਦੀ ਗਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 'ਚ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ 'ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011' ਦੀ ਧਾਰਾ 7 (01) ਨੂੰ ਹਟਾਉਣ ਲਈ 'ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011' 'ਚ ਸੋਧ ਕਰਨ ਦੀ ਵੀ ਪ੍ਰਵਾਨਗੀ ਦਿੱਤੀ। 

ਮਾਨ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ 'ਚ 25 ਫ਼ੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਇਸ ਇਤਿਹਾਸਕ ਫ਼ੈਸਲੇ ਨਾਲ ਹੁਣ ਆਰਥਿਕ ਪੱਖੋਂ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਸਕੂਲਾਂ 'ਚ ਵੀ ਮਿਆਰੀ ਸਿੱਖਿਆ ਲਈ ਦਰਵਾਜ਼ੇ ਖੁੱਲ੍ਹਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget