ਪੜਚੋਲ ਕਰੋ

 ਪੰਜਾਬ 'ਚ 25 ਹਜ਼ਾਰ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ : ਕੈਬਨਿਟ ਮੰਤਰੀ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਚੇਤਨ ਸਿੰਘ ਜੌੜੇਮਾਜਰਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਚੇਤਨ ਸਿੰਘ ਜੌੜੇਮਾਜਰਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸ਼ੀਅਨ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜਨੀਅਰਾਂ (ਐਸਡੀਈਜ਼) ਨੂੰ ਨਿਯੁਕਤੀ ਪੱਤਰ ਸੌਂਪੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਪਹਿਲਾਂ ਹੀ 25 ਹਜ਼ਾਰ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹਾਇਆ ਜਾਵੇਗਾ ਤਾਂ ਜੋ ਯੋਗ ਨੌਜਵਾਨਾਂ ਨੂੰ ਇਹ ਨੌਕਰੀਆਂ ਮਿਲ ਸਕਣ। ਇਸ ਦੌਰਾਨ ਜਿੰਪਾ ਤੇ ਜੌੜੇਮਾਜਰਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸੱਤਾ ’ਚ ਆਉਣ ਉਪਰੰਤ ‘ਆਪ’ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ-ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਕੀਤੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ-ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਪ੍ਰਕਿਰਿਆ ਵਿਚਾਰ ਅਧੀਨ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋਕੰਗਨਾ ਰਣੌਤ ਨੂੰ ਪੰਜਾਬ ਵਲੋਂ ਗਿਫ਼ਟ , ਖੁਸ਼ ਹੋਈ ਪੰਗੇ ਲੈਣ ਵਾਲੀਫੈਨ ਲਈ ਦਿਲਜੀਤ ਦੋਸਾਂਝ ਨੇ ਲਿਆ ਸਟੈਂਡ , ਰੋਣਾ ਗ਼ਲਤ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget