ਪੜਚੋਲ ਕਰੋ
ਸ਼ਿਵਸੈਨਾ ਦੇ ਨੌਜਵਾਨ ਲੀਡਰ ਨੂੰ ਗੋਲ਼ੀ ਮਾਰ ਭੁੰਨ੍ਹਿਆ, ਮੌਤ
ਮ੍ਰਿਤਕ ਲੀਡਰ ਅਜੈ ਕੁਮਾਰ ਦੀ ਉਮਰ ਕਰੀਬ 25 ਸਾਲ ਸੀ,, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਗੁਰਦਾਸਪੁਰ: ਦੀਨਾਨਗਰ ਦੇ ਕਸਬਾ ਪੁਰਾਣਾ ਸ਼ਾਲਾ ਦੇ ਪਿੰਡ ਜਗਤਪੁਰ ਵਿੱਚ ਕੁਛ ਅਣਪਛਾਤੇ ਨੌਜਵਾਨਾਂ ਨੇ ਸ਼ਿਵਸੈਨਾ ਬਾਲ ਠਾਕਰੇ ਦੇ ਲੀਡਰ ਅਜੈ ਕੁਮਾਰ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਲੀਡਰ ਅਜੈ ਕੁਮਾਰ ਦੀ ਉਮਰ ਕਰੀਬ 25 ਸਾਲ ਸੀ। ਪੁਲਿਸ ਮੌਕੇ 'ਤੇ ਪਹੁੰਚ ਚੁੱਕੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















