ਪੜਚੋਲ ਕਰੋ

Sangrur News : ਵਿਆਹ ਸਮਾਗਮ 'ਚ ਖਾਣਾ-ਖਾਣ ਤੋਂ ਬਾਅਦ ਵੱਡੀ ਗਿਣਤੀ 'ਚ ਲੋਕ ਬਿਮਾਰ, ਪੈ ਗਈਆਂ ਭਾਜੜਾਂ

Sangrur News : ਸੰਗਰੂਰ ਵਿੱਚ ਇਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਰੀਬ 250 ਲੋਕਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਖਾਣਾ ਖਾਣ ਵਾਲੇ ਹਰ ਵਿਅਕਤੀ ਨੂੰ ਅਚਾਨਕ ਉਲਟੀਆਂ ਅਤੇ ਦਸਤ ਹੋਣ ਲੱਗ ਪਏ।

 Sangrur News : ਸੰਗਰੂਰ ਦੇ ਮੂਨਕ ਵਿੱਚ ਇਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਰੀਬ 250 ਲੋਕ ਬੀਮਾਰ ਹੋ ਗਏ। ਜਿਸ ਕਿਸੇ ਨੇ ਵੀ ਸਮਾਗਮ ਵਿੱਚ ਖਾਣਾ ਖਾਧਾ, ਉਸਨੂੰ ਅਚਾਨਕ ਉਲਟੀਆਂ ਅਤੇ ਦਸਤ ਲੱਗਣੇ ਸ਼ੁਰੂ ਹੋ ਗਏ। ਹਾਲਤ ਵਿਗੜਣ ‘ਤੇ ਕਈ ਲੋਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਦਕਿ ਕੁਝ ਮਰੀਜ਼ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਟੋਹਾਣਾ ਹਸਪਤਾਲਾਂ ਵਿੱਚ ਵੀ ਭਰਤੀ ਹੋਏ ਹਨ।

ਮੂਨਕ ਦੇ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਬੈੱਡ ਘੱਟ ਪੈ ਗਏ। ਇਸ ਤੋਂ ਬਾਅਦ ਜ਼ਮੀਨ ‘ਤੇ ਗੱਦੇ ਵਿਛਾ ਕੇ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਗਿਆ। ਸਿਹਤ ਵਿਭਾਗ ਨੇ ਵਿਆਹ ਸਮਾਗਮ ਵਿੱਚ ਪਰੋਸੇ ਗਏ ਖਾਣੇ ਦੇ ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜ ਦਿੱਤੇ ਹਨ। ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਮੂਨਕ ਦੇ ਸਰਕਾਰੀ ਹਸਪਤਾਲ ਵਿੱਚ ਇਕੱਠੇ 81 ਲੋਕ ਇਲਾਜ ਲਈ ਪਹੁੰਚ ਗਏ।

ਮਰੀਜ਼ ਰਾਧੇਸ਼ਿਆਮ ਨੇ ਦੱਸਿਆ ਕਿ ਉਹ ਮੰਗਲਵਾਰ ਸ਼ਾਮ ਨੂੰ ਵਿਆਹ ਸਮਾਗਮ ਵਿੱਚ ਗਏ ਸਨ ਅਤੇ ਉੱਥੇ ਖਾਣਾ ਖਾਣ ਤੋਂ ਬਾਅਦ ਕਈ ਲੋਕਾਂ ਦੀ ਤਬੀਅਤ ਖਰਾਬ ਹੋ ਗਈ। ਲੋਕਾਂ ਮੁਤਾਬਕ ਇਹ ਵਿਆਹ ਸਮਾਗਮ ਮੰਗਲਵਾਰ ਦੁਪਹਿਰ ਨੂੰ ਮੂਨਕ ਦੀ ਇਕ ਧਰਮਸ਼ਾਲਾ ਵਿੱਚ ਹੋਇਆ ਸੀ।

ਇਕ ਹੋਰ ਮਰੀਜ਼ ਮੱਗੂ ਸਿੰਘ ਨੇ ਆਰੋਪ  ਲਾਇਆ ਕਿ ਵਿਆਹ ਵਿੱਚ ਬਣਿਆ ਖਾਣਾ ਠੀਕ ਨਹੀਂ ਸੀ। ਉਸਨੇ ਕਿਹਾ ਕਿ ਜਿਸ ਕਿਸੇ ਨੇ ਵੀ ਉਹ ਖਾਣਾ ਖਾਧਾ, ਉਹ ਬੀਮਾਰ ਹੋ ਗਿਆ। ਉਸਨੇ ਮਾਮਲੇ ਦੀ ਗੰਭੀਰ ਜਾਂਚ ਦੀ ਮੰਗ ਕੀਤੀ। ਮਰੀਜ਼ਾਂ ਨੇ ਹਸਪਤਾਲ ਵਿੱਚ ਸੁਵਿਧਾਵਾਂ ਦੀ ਘਾਟ ‘ਤੇ ਵੀ ਸਵਾਲ ਖੜ੍ਹੇ ਕੀਤੇ। ਇਸ ‘ਤੇ ਡਾਕਟਰਾਂ ਨੇ ਕਿਹਾ ਕਿ ਹਸਪਤਾਲ ਦੀ ਸਮਰੱਥਾ ਘੱਟ ਹੈ ਅਤੇ ਇਕਦਮ ਵੱਡੀ ਗਿਣਤੀ ਵਿੱਚ ਮਰੀਜ਼ ਆਉਣ ਕਾਰਨ ਦਿੱਕਤ ਆਈ।

ਮੂਨਕ ਹਸਪਤਾਲ ਦੀ SMO ਮੁਤਾਬਕ ਹਸਪਤਾਲ ਵਿੱਚ 81 ਮਰੀਜ਼ ਪਹੁੰਚੇ ਸਨ, ਜਿਨ੍ਹਾਂ ਵਿੱਚੋਂ 61 ਹਾਲੇ ਵੀ ਦਾਖਲ ਹਨ ਅਤੇ 10 ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਜਿਨ੍ਹਾਂ ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਸੀ, ਉਨ੍ਹਾਂ ਨੂੰ ਹੋਰ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget