ਪੜਚੋਲ ਕਰੋ

North Railway: 25897 ਯਾਤਰੀ ਬਿਨਾਂ ਟਿਕਟ ਸਫ਼ਰ ਕਰਦੇ ਕਾਬੂ, 2.9 ਕਰੋੜ ਦਾ ਲੱਗਿਆ ਜੁਰਮਾਨਾ

ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਨੂੰ ਮੁੱਖ ਦਫ਼ਤਰ ਵੱਲੋਂ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਦਾ 1.50 ਕਰੋੜ ਦਾ ਟੀਚਾ ਦਿੱਤਾ ਗਿਆ ਸੀ ਪਰ ਡਿਵੀਜ਼ਨ ਦੇ ਟਿਕਟ ਚੈਕਿੰਗ ਅਮਲੇ ਵੱਲੋਂ ਮਿੱਥੇ ਟੀਚੇ ਨਾਲੋਂ 39 ਫ਼ੀਸਦੀ ਵੱਧ ਮਾਲੀਆ ਕਮਾਇਆ ਗਿਆ।

ਫ਼ਿਰੋਜ਼ਪੁਰ: ਰੇਲ ਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਵੱਲੋਂ ਬਿਨਾਂ ਟਿਕਟ ਯਾਤਰਾ ਕਰਨ ਦੇ ਰੁਝਾਨ ਨੂੰ ਰੋਕਣ ਲਈ ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਵੱਲੋਂ ਰੇਲ ਗੱਡੀਆਂ ਵਿੱਚ ਲਗਾਤਾਰ ਟਿਕਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਤੰਬਰ, 2022 ਦੌਰਾਨ, ਟਿਕਟ ਚੈਕਿੰਗ ਸਟਾਫ਼ ਅਤੇ ਡਿਵੀਜ਼ਨ ਦੇ ਮੁੱਖ ਟਿਕਟ ਇੰਸਪੈਕਟਰਾਂ ਦੁਆਰਾ ਕੁੱਲ 25897 ਯਾਤਰੀ ਬਿਨਾਂ ਟਿਕਟ ਸਫ਼ਰ ਕਰਦੇ ਜਾਂ ਰੇਲ ਗੱਡੀਆਂ ਵਿੱਚ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 02.09 ਕਰੋੜ ਰੁਪਏ ਦਾ ਮਾਲੀਆ ਵਸੂਲਿਆ ਗਿਆ। 

ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਨੂੰ ਮੁੱਖ ਦਫ਼ਤਰ ਵੱਲੋਂ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਦਾ 1.50 ਕਰੋੜ ਦਾ ਟੀਚਾ ਦਿੱਤਾ ਗਿਆ ਸੀ ਪਰ ਡਿਵੀਜ਼ਨ ਦੇ ਟਿਕਟ ਚੈਕਿੰਗ ਅਮਲੇ ਵੱਲੋਂ ਮਿੱਥੇ ਟੀਚੇ ਨਾਲੋਂ 39 ਫ਼ੀਸਦੀ ਵੱਧ ਮਾਲੀਆ ਕਮਾਇਆ ਗਿਆ।

ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ 'ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ 'ਤੇ ਨਿਯਮਤ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ 605 ਯਾਤਰੀਆਂ ਤੋਂ ਕਰੀਬ 1000 ਰੁਪਏ ਵਸੂਲੇ ਗਏ।

 ਡਵੀਜ਼ਨਲ ਰੇਲਵੇ ਮੈਨੇਜਰ ਡਾ.ਸੀਮਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਅਤੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਸਹੀ ਟਿਕਟਾਂ ਨਾਲ ਸਫ਼ਰ ਕਰ ਸਕਣ। ਡਵੀਜ਼ਨਲ ਰੇਲਵੇ ਮੈਨੇਜਰ ਨੇ ਸਾਰੇ ਟਿਕਟ ਚੈਕਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਸਾਂਝੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਸੰਭਵ ਹੋਇਆ ਹੈ |

ਇਹ ਵੀ ਪੜ੍ਹੋ : Punjab News: ਪੰਥ ਦੁਸਮਣਾਂ ਤੇ ਉਨ੍ਹਾਂ ਦੇ ਪੈਰਾਂ 'ਚ ਬੈਠ ਕੇ ਪੰਥ ਨੂੰ ਨੁਕਸਾਨ ਦੀਆਂ ਸਾਜ਼ਿਸ਼ਾਂ ਕਰ ਰਹੇ ਗ਼ੱਦਾਰਾਂ ਨੂੰ ਸਬਕ ਸਿਖਾਉਣ ਲਈ ਇਕਮੁੱਠ ਹੋ ਜਾਓ : ਸੁਖਬੀਰ ਬਾਦਲ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget