ਪੜਚੋਲ ਕਰੋ

Snake bite: 26 ਸਾਲਾ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ; ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

ਜਦੋਂ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਕਿ ਸੁਖਦੇਵ ਸਿੰਘ ਨੂੰ ਸੱਪ ਨੇ ਡੰਗ ਲਿਆ ਹੈ ਤਾਂ ਪਰਿਵਾਰ ਵਾਲੇ ਉਸ ਨੂੰ ਤੁਰੰਤ ਫਗਵਾੜਾ ਸਿਵਲ ਹਸਪਤਾਲ ਲੈ ਗਏ ਅਤੇ...

ਜਲੰਧਰ ਦੇ ਗੁਰਾਇਆ ਕਸਬੇ ਤੋਂ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ ਇੱਕ 26 ਸਾਲਾ ਨੌਜਵਾਨ ਨੂੰ ਸੱਪ ਨੇ ਡੰਗ ਲਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਸੁਖਦੇਵ ਸਿੰਘ ਵਾਸੀ ਪਿੰਡ ਦੁਸਾਂਝ ਕਲਾਂ, ਗੁਰਾਇਆ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।


ਸਾਹਮਣੇ ਆਈ ਜਾਣਕਾਰੀ ਅਨੁਸਾਰ ਬੀਤੀ ਰਾਤ ਘਟਨਾ ਦੇ ਸਮੇਂ ਸੁਖਦੇਵ ਸਿੰਘ ਆਪਣੇ ਘਰ 'ਚ ਸੌਂ ਰਿਹਾ ਸੀ। ਜਦੋਂ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਕਿ ਸੁਖਦੇਵ ਸਿੰਘ ਨੂੰ ਸੱਪ ਨੇ ਡੰਗ ਲਿਆ ਹੈ ਤਾਂ ਪਰਿਵਾਰ ਵਾਲੇ ਉਸ ਨੂੰ ਤੁਰੰਤ ਫਗਵਾੜਾ ਸਿਵਲ ਹਸਪਤਾਲ ਲੈ ਗਏ ਅਤੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਕੋਈ ਵੀ ਅਧਿਕਾਰੀ/ਕਰਮਚਾਰੀ ਨਹੀਂ ਲੈ ਸਕੇਗਾ ਬਿਨ੍ਹਾਂ ਇਜਾਜ਼ਤ ਤੋਂ ਛੁੱਟੀ; ਹੁਕਮ ਹੋਏ ਜਾਰੀ


ਜਿਥੇ ਕਿ ਡਾਕਟਰ ਉਸ ਦਾ ਇਲਾਜ ਕਰ ਹੀ ਰਹੇ ਸਨ ਕਿ ਸੁਖਦੇਵ ਸਿੰਘ ਦੀ ਹਾਲਤ ਵਿਗੜਨ ਲੱਗੀ। ਸਵੇਰੇ ਕਰੀਬ 5 ਵਜੇ ਸੁਖਦੇਵ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget