ਪੜਚੋਲ ਕਰੋ

ਬਾਦਲਾਂ ਦੇ ਰਾਜ 'ਚ 27 ਮਹਿਕਮਿਆਂ ਦੀ ਸੇਵਾ!

ਜਲੰਧਰ : ਸ਼੍ਰੋਮਣੀ ਅਕਾਲੀ ਦਲ 'ਚੋਂ ਸਸਪੈਂਡ ਕੀਤੇ ਵਿਧਾਇਕ ਪਰਗਟ ਸਿੰਘ ਨੇ ਇੱਕ ਵਾਰ ਫਿਰ ਬਾਦਲ ਪਰਿਵਾਰ 'ਤੇ ਨਿਸ਼ਾਨਾ ਬੰਨਿਆ ਹੈ। ਉਨ੍ਹਾਂ ਏ.ਬੀ.ਪੀ. ਸਾਂਝਾ ਨਾਲ ਖ਼ਾਸ ਗੱਲਬਾਤ ਵਿੱਚ ਕਿਹਾ ਕਿ ਬਾਦਲ ਪਰਿਵਾਰ ਕੋਲ ਪੰਜਾਬ ਦੇ 27 ਮਹਿਕਮੇ ਹਨ। ਇਸ ਦਾ ਮਤਲਬ ਹੈ ਕਿ ਪੰਜਾਬ ਵਿੱਚ ਕੋਈ ਹੋਰ ਚੰਗਾ ਵਿਅਕਤੀ ਨਹੀਂ ਹੈ।       ਪਰਗਟ ਸਿੰਘ ਨੇ ਕਿਹਾ ਕਿ ਮੈਂ ਸਿਸਟਮ ਵਿੱਚ ਰਹਿ ਕੇ ਲੜਾਈ ਲੜਦਾ ਰਿਹਾ, ਪਰ ਮੇਰੀ ਕਿਸੇ ਨੇ ਨਾ ਸੁਣੀ। ਉਨ੍ਹਾਂ ਕਿਹਾ ਕਿ ਸਰਕਾਰ 'ਤੇ ਦੋ ਲੱਖ ਕਰੋੜ ਦਾ ਕਰਜ਼ਾ ਹੈ। ਇਸ ਦੇ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ। ਸਾਡੇ ਸਿਸਟਮ ਨੂੰ ਭ੍ਰਿਸ਼ਟਾਚਾਰ ਨੇ ਮਾਰਿਆ ਹੈ।         ਨਵੇਂ ਫ਼ਰੰਟ ਬਾਰੇ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪਿਛਲੇ 20-25 ਦਿਨਾਂ ਵਿੱਚ ਨਵਜੋਤ ਸਿੰਘ ਸਿੱਧੂ ਨਾਲ ਚਾਰ-ਪੰਜ ਮੁਲਾਕਾਤਾਂ ਹੋਈਆਂ। ਇਸ ਤੋਂ ਬਾਅਦ ਹੀ ਅਸੀਂ ਪੰਜਾਬ ਨੂੰ ਬਚਾਉਣ ਦੇ ਲਈ ਨਵਾਂ ਫ਼ਰੰਟ ਬਣਾਉਣ ਦਾ ਫ਼ੈਸਲਾ ਲਿਆ।ਆਪਣੇ ਫ਼ਰੰਟ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਫ਼ਰੰਟ ਵਿੱਚ ਚੰਗੇ ਵਿਅਕਤੀ ਆਉਣ। ਜ਼ਿੰਮੇਵਾਰੀ ਨਾਲ ਕੰਮ ਕਰਨ। ਪੰਜਾਬ ਨੂੰ ਬਚਾਉਣਾ ਹੀ ਸਾਡਾ ਮੁੱਖ ਉਦੇਸ਼ ਹੈ।       ਹੋਰ ਪਾਰਟੀਆਂ ਵਿੱਚ ਸ਼ਾਮਿਲ ਹੋਣ ਸਬੰਧੀ ਚਰਚਾਵਾਂ 'ਤੇ ਪਰਗਟ ਸਿੰਘ ਨੇ ਕਿਹਾ ਕਿ ਮੈਂ ਕਿਸੇ ਪਾਰਟੀ ਨੂੰ ਬੁਰਾ ਨਹੀਂ ਕਹਿੰਦਾ, ਪਰ ਸਵਾਲ ਤਾਂ ਉਨ੍ਹਾਂ ਨੂੰ ਚਲਾਉਣ ਵਾਲਿਆਂ 'ਤੇ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget