ਪੜਚੋਲ ਕਰੋ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਵੇਖੋ ਲਿਸਟ 'ਚ ਕੌਣ-ਕੌਣ

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਵੱਖ ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਵੱਖ ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ। ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਉਨ੍ਹਾਂ ਦੇ ਨਾਲ ਬ੍ਰਿਗੇਡ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਦਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਪੁਰਸਕਾਰ ਵਾਪਸ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਪਹਿਲਵਾਨ ਕਰਤਾਰ ਸਿੰਘ, ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸੱਜਣ ਸਿੰਘ ਚੀਮਾ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਵਾਟਰ ਕੈਨਨ ਤੇ ਅੱਥਰੂ ਗੈਸ ਦੀ ਵਰਤੋਂ ਦੀ ਨਿੰਦਾ ਕਰ ਚੁੱਕੇ ਹਨ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਬੱਚੇ ਹਾਂ। ਕਈ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਇਸ ਸਮੇਂ ਦੌਰਾਨ ਹਿੰਸਾ ਦੀ ਇੱਕ ਵੀ ਘਟਨਾ ਨਹੀਂ ਵਾਪਰੀ ਹੈ। ਇਸ ਦੇ ਬਾਵਜੂਦ, ਕਿਸਾਨਾਂ ਤੇ ਦਿੱਲੀ ਜਾਂਦੇ ਸਮੇਂ ਵਾਟਰ ਕੈਨਨ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਚੀਮਾ ਨੇ ਕਿਹਾ ਕਿ ਜੇ ਸਾਡੇ ਬਜ਼ੁਰਗਾਂ ਤੇ ਭਰਾਵਾਂ ਦੀ ਪੱਗ ਨੂੰ ਇਸ ਤਰੀਕੇ ਨਾਲ ਉਛਾਲਿਆ ਜਾਵੇਗਾ ਤਾਂ ਅਸੀਂ ਅਜਿਹੇ ਪੁਰਸਕਾਰਾਂ ਤੇ ਐਵਾਰਡਾਂ ਨੂੰ ਕੀ ਕਰਨਾ ਹੈ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ

Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ

Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ

ABP Premium

ਵੀਡੀਓਜ਼

ਪੁਲਿਸ ਦੀ ਕਾਰਵਾਈ ਵਿੱਚ 8 ਕਿਸਾਨ ਜ਼ਖ਼ਮੀ, ਜਾਣੋ ਪੰਧੇਰ ਨੇ ਕੀ ਕਿਹਾ ?ਕਿਸਾਨਾਂ ਤੇ ਚਲਾਈਆਂ ਗੋਲੀਆਂ, ਹਰਿਆਣਾ ਪੁਲਸ ਕਰ ਰਹੀ ਜੁਲਮਸ਼ੰਭੂ ਬਾਰਡਰ ਕਿਸਾਨ ਗੰਭੀਰ ਜਖਮੀ, ਪੀਜੀਆਈ ਕੀਤੇ ਰੈਫਰਕਿਸਾਨਾਂ ਨੇ ਜੱਥਾ ਵਾਪਿਸ ਬੁਲਾਇਆ, ਇਸ ਵਾਰ ਵੀ ਕਿਸਾਨ ਅਸਫਲ ਰਹੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ
MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ

Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?

Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ

Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Embed widget