Punjab News: ਪੰਜਾਬ ਦੇ ਮਾਲ ਵਿਭਾਗ ਵਿੱਚ ਵੱਡੇ ਪੱਧਰ 'ਤੇ ਫੇਰਬਦਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਹੇਠਾਂ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੇਠਾਂ ਦੇਖੋ ਲਿਸਟ
