ਪੜਚੋਲ ਕਰੋ

ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗਾ 28 ਲੱਖ ਕੈਸ਼ ਤੇ ਸਵਾ ਦੋ ਕਿੱਲੋ ਸੋਨਾ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸਐਸ ਸ਼੍ਰੀਵਾਸਤਵ ਨੇ ਦੱਸਿਆ ਕਿ ਬਰਾਮਦ ਕੀਤੇ ਸੋਨੇ ਦੇ ਗਹਿਣਿਆਂ ਦੀ ਕੀਮਤ 70 ਲੱਖ ਰੁਪਏ ਦੇ ਕਰੀਬ ਹੈ। ਇਨ੍ਹਾਂ ਵਿੱਚ ਦੋ ਸੋਨੇ ਦੀਆਂ ਇੱਟਾਂ ਵੀ ਸ਼ਾਮਲ ਹਨ।

ਅੰਮ੍ਰਿਤਸਰ: ਰਾਣੀ ਕਾ ਬਾਗ ਇਲਾਕੇ ਵਿੱਚ ਇੱਕ ਘਰ ਵਿੱਚੋਂ ਬੀਤੇ ਦਿਨੀਂ ਚੋਰੀ ਹੋਈ ਨਕਦੀ ਤੇ ਵੱਡੀ ਮਾਤਰਾ ਵਿੱਚ ਸੋਨੇ ਦੇ ਗਹਿਣੇ ਬਰਾਮਦ ਕਰ ਲਏ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਚੋਰੀ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 28 ਲੱਖ ਰੁਪਏ ਦੀ ਨਕਦੀ ਤੇ ਸਵਾ ਦੋ ਕਿੱਲੋ ਸੋਨਾ ਬਰਾਮਦ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸਐਸ ਸ਼੍ਰੀਵਾਸਤਵ ਨੇ ਦੱਸਿਆ ਕਿ ਬਰਾਮਦ ਕੀਤੇ ਸੋਨੇ ਦੇ ਗਹਿਣਿਆਂ ਦੀ ਕੀਮਤ 70 ਲੱਖ ਰੁਪਏ ਦੇ ਕਰੀਬ ਹੈ। ਇਨ੍ਹਾਂ ਵਿੱਚ ਦੋ ਸੋਨੇ ਦੀਆਂ ਇੱਟਾਂ ਵੀ ਸ਼ਾਮਲ ਹਨ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਰਹਿਣ ਵਾਲੀ ਸੁਦਾ ਭੰਡਾਰੀ ਨੇ ਸਿਵਲ ਲਾਈਨ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਕਿ ਪਿਛਲੇ ਹਫਤੇ ਉਹ ਆਪਣੇ ਪਰਿਵਾਰ ਸਮੇਤ ਬਾਹਰ ਗਈ ਹੋਈ ਸੀ। ਅੱਠ ਜੁਲਾਈ ਨੂੰ ਜਦ ਉਹ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਉਸ ਦੇ ਘਰ ਵਿੱਚੋਂ ਗਹਿਣੇ ਗਾਇਬ ਸਨ। ਪੁਲਿਸ ਨੂੰ ਦਿੱਤੀ ਜਾਣਕਾਰੀ ਮੁਤਾਬਕ ਸੁਦਾ ਭੰਡਾਰੀ ਨੇ ਦੱਸਿਆ ਕਿ ਉਸ ਦੇ ਘਰੋਂ ਡੇਢ ਕਰੋੜ ਦੇ ਕਰੀਬ ਕੈਸ਼ ਤੇ ਪੰਜ ਸੋਨੇ ਦੀਆਂ ਇੱਟਾਂ ਗਾਇਬ ਹਨ। ਪੁਲਿਸ ਕਮਿਸ਼ਨਰ ਐਸ ਐਸ ਸ੍ਰੀਵਾਸਤਵ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਦੋਂ ਜਾਂਚ ਅੱਗੇ ਕੀਤੀ ਤਾਂ ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਦਾ ਪਤਾ ਲੱਗਾ, ਜੋ ਅੰਮ੍ਰਿਤਸਰ ਦੀ ਮਜੀਠਾ ਰੋਡ ਵਿਖੇ ਘੁੰਮ ਰਹੇ ਸਨ। ਪੁਲਿਸ ਨੇ ਛਾਪੇਮਾਰੀ ਕਰਕੇ ਅਨਮੋਲ, ਅਨੀਕੇਤ, ਹੀਰਾ ਸਿੰਘ ਤੇ ਹਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਕੋਲੋਂ ਪੁੱਛ-ਗਿੱਛ ਦੌਰਾਨ ਉਕਤ ਸਾਮਾਨ ਬਰਾਮਦ ਹੋਇਆ ਹੈ। ਪੁਲਿਸ ਕਮਿਸ਼ਨਰ ਮੁਤਾਬਕ ਸੁਧਾ ਨੇ ਦੱਸਿਆ ਕਿ ਇਸ ਕੰਮ ਵਿੱਚ ਉਨ੍ਹਾਂ ਦੀ ਨੌਕਰਾਣੀ ਵੀ ਸ਼ਾਮਲ ਹੈ ਜਦਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਮੁਲਜ਼ਮ ਹਾਲੇ ਵੀ ਫ਼ਰਾਰ ਹਨ। ਪੁਲਿਸ ਨੇ ਦਾਅਵਾ ਕੀਤਾ ਕਿ ਛੇਤੀ ਹੀ ਬਾਕੀ ਦੋਵਾਂ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਬਾਕੀ ਰਹਿੰਦਾ ਸਾਮਾਨ ਵੀ ਬਰਾਮਦ ਕਰ ਲਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ

Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001

RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼

ABP Premium

ਵੀਡੀਓਜ਼

Sukhbir Badal| ਜਥੇਦਾਰ ਵੱਲੋਂ ਤਲਬ ਕਰਨ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨSukhbir Badal| ਜਥੇਦਾਰ ਦੇ ਆਦੇਸ਼ ਬਾਅਦ ਸੁਖਬੀਰ ਬਾਦਲ ਆਏ ਸਾਹਮਣੇ, ਕਹੀ ਇਹ ਗੱਲPrem Singh Chandumajra| ਚੰਦੂਮਾਜਰਾ ਨੇ ਜਥੇਦਾਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਦਲਣ ਦੀ ਉਮੀਦ ਕੀਤੀExclusive interview ਸਰਸੇ ਵਾਲੇ ਦੀ ਮੁਆਫ਼ੀ 'ਤੇ ਸ਼੍ਰੋਮਣੀ ਕਮੇਟੀ ਨੇ ਕਿਉਂ ਖਰਚੇ ਰੁਪਏ, ਰੱਖੜਾ ਨੇ ਦੱਸੀ ਅੰਦਰਲੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ

Alcohol Home Delivery: ਸ਼ਰਾਬ ਦੇ ਸ਼ੌਕੀਨਾਂ ਦੇ ਲਈ ਚੰਗੀ ਖਬਰ, ਇੱਕ ਕਾਲ ਕਰਦਿਆਂ ਹੀ ਘਰ ਪਹੁੰਚ ਜਾਵੇਗੀ ਸ਼ਰਾਬ, ਇਦਾਂ ਕਰੋ ਆਨਲਾਈਨ ਬੁਕਿੰਗ

Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ

Health Tips: ਸਾਵਧਾਨ! ਬਚਿਆ ਭੋਜਨ ਫਰਿੱਜ 'ਚ ਰੱਖਣ ਵੇਲੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਗਲਤੀ! ਪੂਰੇ ਟੱਬਰ ਨੂੰ ਖਤਰਾ

Embed widget