ਪੜਚੋਲ ਕਰੋ

Jalandhar News: ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਜਲੰਧਰ 'ਚ ਲਗਾਏ ਜਾਣਗੇ 28 ਵਿਸ਼ੇਸ਼ ਕੈਂਪ

'Aap di Sarkar, Aap de Duar'- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਜ਼ਿਲ੍ਹੇ ਵਿੱਚ 4 ਮਾਰਚ ਨੂੰ 28 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਜਲੰਧਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਜ਼ਿਲ੍ਹੇ ਵਿੱਚ 4 ਮਾਰਚ ਨੂੰ 28 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਸੋਮਵਾਰ ਨੂੰ ਪਿੰਡ ਚੀਮਾ, ਗਾਜ਼ੀਪੁਰ ਤੇ ਮੰਡ, ਸਿਕੰਦਪੁਰ, ਲੇਸੜੀਵਾਲ ਤੇ ਸ਼ਾਹਪੁਰ, ਆਦਮਪੁਰ ਦੇ ਵਾਰਡ ਨੰ. 5,6,8 ਤੇ 11, ਸਾਦਿਕਪੁਰ, ਥੰਮੂਵਾਲ, ਬਾੜਾ ਜਗੀਰ, ਟੁੱਟ ਸ਼ੇਰ ਸਿੰਘ, ਸਾਂਦ, ਮਹਿਮੂਵਾਲ, ਸੈਫਾਬਾਦ, ਨਗਰ, ਚੀਮਾ ਖੁਰਦ, ਲੱਲੀਆਂ, ਰਾਮੇਵਾਲ, ਡੱਲਾ, ਲੋਹਾਰਾਂ, ਮਾਨਕ ਰਾਏ, ਚਮਿਆਰੀ ਤੇ ਬਸਤੀ ਇਬਰਾਹਿਮ ਖਾਂ, ਖਾਨਪੁਰ ਢੱਡਾ, ਬਜੂਆ ਕਲਾਂ, ਮੋਹਮ, ਢੇਰੀਆਂ, ਲੋਹਾਰ, ਵਾਰਡ ਨੰ.79 ਜਲੰਧਰ, ਪ੍ਰਤਾਪੁਰ ਅਤੇ ਪਤਾਰਾ ਵਿਖੇ ਕੈਂਪ ਲਾਏ ਜਾਣਗੇ।

ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਇਕ ਛੱਤ ਹੇਠਾਂ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਪੀਆਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ ਤਾਂ ਜੋ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਪੈਨਸ਼ਨ, ਬਿਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਪੇਂਡੂ ਇਲਾਕਾ ਸਰਟੀਫਿਕੇਟ, ਫਰਦ ਕਢਵਾਉਣੀ, ਆਸ਼ੀਰਵਾਦ ਸਕੀਮ,  ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸਮੇਤ 44 ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget