ਪੜਚੋਲ ਕਰੋ

ਪੰਜਾਬ ਪੁਲਿਸ 'ਚ ਵੱਡੀ ਫੇਰਬਦਲ, 29 ਉੱਚ ਅਧਿਕਾਰੀਆਂ ਦੀਆਂ ਬਦਲੀਆਂ

ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਫ਼ਿਰੋਜਪੁਰ ਦੇ ਬਹੁਚਰਚਿਤ ਐਸਐਸਪੀ ਸੰਦੀਪ ਗੋਇਲ ਦੀ ਬਦਲੀ ਵੀ ਹੋਈ ਹੈ। ਨਸ਼ਿਆਂ ਦਾ 'ਲੱਕ ਤੋੜਨ' ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਦੀ ਮੁਖੀ ਗੁਰਪ੍ਰੀਤ ਦਿਉ ਹੁਣ ਸਾਰਾ ਸਮਾਂ ਐਸਟੀਐਫ ਦਾ ਕੰਮ ਹੀ ਦੇਖਣਗੇ ਤੇ ਗੌਰਵ ਯਾਦਵ ਨੂੰ ਲਿਟੀਗੇਸ਼ਨ ਦਾ ਚਾਰਜ ਮਿਲਿਆ ਹੈ।

ਅੰਮ੍ਰਿਤਸਰ: ਪੰਜਾਬ ਦੇ 25 ਆਈਪੀਐਸ ਅਧਿਕਾਰੀਆਂ ਸਮੇਤ ਚਾਰ ਪੀਪੀਐਸ ਅਧਿਕਾਰੀਆਂ ਦੀ ਬਦਲੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੱਠ ਜ਼ਿਲ੍ਹਿਆਂ ਨੂੰ ਨਵੇਂ ਐਸਐਸਪੀ ਵੀ ਮਿਲੇ ਹਨ। ਇਨ੍ਹਾਂ ਬਦਲੀਆਂ ਵਿੱਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਫ਼ਿਰੋਜਪੁਰ ਦੇ ਬਹੁਚਰਚਿਤ ਐਸਐਸਪੀ ਸੰਦੀਪ ਗੋਇਲ ਦੀ ਬਦਲੀ ਵੀ ਹੋਈ ਹੈ। ਨਸ਼ਿਆਂ ਦਾ 'ਲੱਕ ਤੋੜਨ' ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਦੀ ਮੁਖੀ ਗੁਰਪ੍ਰੀਤ ਦਿਉ ਹੁਣ ਸਾਰਾ ਸਮਾਂ ਐਸਟੀਐਫ ਦਾ ਕੰਮ ਹੀ ਦੇਖਣਗੇ ਤੇ ਗੌਰਵ ਯਾਦਵ ਨੂੰ ਲਿਟੀਗੇਸ਼ਨ ਦਾ ਚਾਰਜ ਮਿਲਿਆ ਹੈ। ਤਰਨ ਤਾਰਨ ਦੇ ਐਸਐਪੀ ਕੁਲਦੀਪ ਸਿੰਘ ਚਾਹਲ ਨੂੰ ਮੁੜ ਤੋਂ ਪਸੰਦੀਦਾ ਜ਼ਿਲ੍ਹਾ ਮੁਹਾਲੀ ਮਿਲ ਗਿਆ ਹੈ। ਉਹ ਦੂਜੀ ਵਾਰ ਐਸਐਸਪੀ ਮੁਹਾਲੀ ਦਾ ਚਾਰਜ ਸੰਭਾਲਣਗੇ। ਦੇਖੋ ਪੂਰੀ ਸੂਚੀ- ਪੰਜਾਬ ਪੁਲਿਸ 'ਚ ਵੱਡੀ ਫੇਰਬਦਲ, 29 ਉੱਚ ਅਧਿਕਾਰੀਆਂ ਦੀਆਂ ਬਦਲੀਆਂ ਪੰਜਾਬ ਪੁਲਿਸ 'ਚ ਵੱਡੀ ਫੇਰਬਦਲ, 29 ਉੱਚ ਅਧਿਕਾਰੀਆਂ ਦੀਆਂ ਬਦਲੀਆਂ

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget