ਪੜਚੋਲ ਕਰੋ

ਅਕਾਲੀ ਦਲ ਨੂੰ ਵੱਡਾ ਝਟਕਾ, ਤਿੰਨ ਬਾਗ਼ੀ ਕੌਂਸਲਰ ਕਾਂਗਰਸ 'ਚ ਸ਼ਾਮਲ

ਬਠਿੰਡਾ: ਹਲਕਾ ਬਠਿੰਡਾ ਵਿੱਚ ਅਕਾਲੀ ਦਲ ਨਾਲ ਬਗ਼ਾਵਤ ਕਰਨ ਵਾਲੇ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੀਤੇ ਦਿਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਸਿਆਸੀ ਭੇੜ ਦੌਰਾਨ ਕੌਂਸਲਰਾਂ ਨੇ ਇਹ ਕਦਮ ਚੁੱਕਿਆ। ਉੱਧਰ ਬਾਗ਼ੀ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਨੇ ਵੀ ਰਾਤ ਦਾ ਖ਼ਿਆਲ ਕੀਤੇ ਬਗੈਰ ਹਨ੍ਹੇਰੇ ਵਿੱਚ ਹੀ ਸਮਾਗਮ ਰੱਖ ਲਏ। ਖ਼ਜ਼ਾਨਾ ਮੰਤਰੀ ਨੇ ਖ਼ੁਦ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਦੇ ਨਾਲ-ਨਾਲ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਵੀ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕੌਂਸਲਰ ਮਾਸਟਰ ਹਰਮੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਲਈ ਕੰਮ ਕਰਨਗੇ। ਇਸ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਕੌਂਸਲਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਕਿਹਾ ਕਿ ਪਾਰਟੀਆਂ ਵਿੱਚ ਛੋਟੇ ਮੋਟੇ ਲੋਕ ਆਉਂਦੇ ਜਾਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਹਕੀਕਤ ਦਿੱਸ ਜਾਏਗੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਢੁਕਵੇਂ ਪਲੇਟਫ਼ਾਰਮ ’ਤੇ ਮੁੱਦਾ ਚੁੱਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਦਿਲ ਵੱਡਾ ਹੈ, ਜੇ ਵਿਧਾਇਕ ਜ਼ੀਰਾ ਮੁਆਫ਼ੀ ਮੰਗ ਲੈਂਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਮੁਆਫ਼ ਕਰ ਦਵੇਗੀ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget