ਪੜਚੋਲ ਕਰੋ

ਅਬੋਹਰ 'ਚ ਫੌਜ ਦੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, ਤਿੰਨ ਅਫਸਰਾਂ ਦੀ ਮੌਤ, ਦੋ ਜ਼ਖ਼ਮੀ

ਪੰਜਾਬ ਦੇ ਅਬੋਹਰ ‘ਚ ਆਰਮੀ ਦੀ ਐਂਬੂਲੈਂਸ ਟਰਾਲਾ ਟਰੱਕ ਨਾਲ ਟਕਰਾ ਗਈ। ਹਾਦਸੇ ‘ਚ ਤਿੰਨ ਸੀਨੀਅਰ ਆਰਮੀ ਅਫਸਰਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋਏ ਹਨ।

ਅਬੋਹਰ: ਪੰਜਾਬ ਦੇ ਅਬੋਹਰ ‘ਚ ਆਰਮੀ ਦੀ ਐਂਬੂਲੈਂਸ ਟਰਾਲਾ ਟਰੱਕ ਨਾਲ ਟਕਰਾ ਗਈ। ਹਾਦਸੇ ‘ਚ ਤਿੰਨ ਸੀਨੀਅਰ ਆਰਮੀ ਅਫਸਰਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਆਰਮੀ ਐਂਬੂਲੈਂਸ ਸੈਨਾ ਦੇ ਇੱਕ ਬਿਮਾਰ ਜਵਾਨ ਨੂੰ ਬਠਿੰਡਾ ਲੈ ਕੇ ਜਾ ਰਹੀ ਸੀ। ਸ਼ਹਿਰ ਦੇ ਮਲੋਟ ਰੋਡ ‘ਤੇ ਇਹ ਹਾਦਸਾ ਹੋ ਗਿਆ। ਆਰਮੀ ਦੀ ਐਂਬੂਲੈਂਸ ਮਲੋਟ ਰੋਡ ਦੇ ਰਿਲਾਇੰਸ ਪੈਟਰੋਲ ਪੰਪ ਨੇੜੇ ਰੋਡ ‘ਤੇ ਆਏ ਆਵਾਰ ਪਸ਼ੂਆ ਨੂੰ ਬਚਾਉਣ ਦੇ ਚੱਕਰ ‘ਚ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਦੋਵਾਂ ਵਾਹਨਾਂ ‘ਚ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਤੋਂ ਬਾਅਦ ਆਰਮੀ ਐਂਬੂਲੈਂਸ ਨੂੰ ਅੱਗ ਲੱਗ ਗਈ। ਇਸ ਹਾਦਸੇ ਤੋਂ ਬਾਅਦ ਹਸਪਤਾਲ ਲੈ ਜਾਂਦੇ ਸਮੇਂ ਨਾਇਕ ਸੂਬੇਦਾਰ ਜੀਤ ਸਿੰਘ, ਸੂਬੇਦਾਰ ਜੀਤਪਾਲ ਸਿੰਘ ਤੇ ਇੱਕ ਕੰਪਾਉਂਡਰ ਯਸ਼ ਪਾਂਡੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇਸ ‘ਚ ਸਿਪਾਹੀ ਡੀਐਸ ਪਾਲ ਤੇ ਸਿਪਾਹੀ ਦੀਵੇਂਦਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਮਲੋਟ ਦੀ ਪੁਲਿਸ ਤੇ ਆਰਮੀ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਇਸ ਹਾਦਸੇ ‘ਚ ਜ਼ਖ਼ਮੀ ਜਵਾਨਾਂ ਨੂੰ ਮਲੋਟ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget